ਚੰਡੀਗੜ੍ਹ, 20 ਅਪ੍ਰੈਲ
ਭਗਵੰਤ ਮਾਨ ਵਲੋਂ ਪੁਲਿਸ ਭਲਾਈ ਫੰਡ ਵੀ 10 ਕਰੋੜ ਤੋਂ ਵਧਾ ਕੇ 15 ਕਰੋੜ
ਕਰ ਦਿੱਤਾ ਗਿਆ ਹੈ। ਇਹ ਫੈਸਲਾ ਅੱਜ ਮੁੱਖ ਮੰਤਰੀ ਨੇ ਪੰਜਾਬ ਪੁਲਿਸ ਦੇ
ਡਿਜੀਟਲ ਪਲੇਟਫਾਰਮ ਤੋਂ ਪੁਲਿਸ ਮੁਲਾਜ਼ਮਾਂ ਨੂੰ ਸੰਬੋਧਨ ਦੌਰਾਨ ਕੀਤਾ।
ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ ਚੰਡੀਗੜ੍ਹ, 16 ਜਨਵਰੀ: ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਵ...