ਚੰਡੀਗੜ੍ਹ, 20 ਅਪ੍ਰੈਲ
ਭਗਵੰਤ ਮਾਨ ਵਲੋਂ ਪੁਲਿਸ ਭਲਾਈ ਫੰਡ ਵੀ 10 ਕਰੋੜ ਤੋਂ ਵਧਾ ਕੇ 15 ਕਰੋੜ
ਕਰ ਦਿੱਤਾ ਗਿਆ ਹੈ। ਇਹ ਫੈਸਲਾ ਅੱਜ ਮੁੱਖ ਮੰਤਰੀ ਨੇ ਪੰਜਾਬ ਪੁਲਿਸ ਦੇ
ਡਿਜੀਟਲ ਪਲੇਟਫਾਰਮ ਤੋਂ ਪੁਲਿਸ ਮੁਲਾਜ਼ਮਾਂ ਨੂੰ ਸੰਬੋਧਨ ਦੌਰਾਨ ਕੀਤਾ।
ਪੰਜਾਬ 'ਚ 4 ਦਸੰਬਰ ਨੂੰ ਇਹਨਾਂ ਸਕੂਲਾਂ ਵਿੱਚ ਹੋਵੇਗਾ ਪਰਖ ਸਰਵੇਖਣ ਮੋਗਾ, 29 ਨਵੰਬਰ: ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਸਾਰੇ ਸਰਕਾਰੀ, ਅਰਧ-ਸਰਕਾਰੀ ਅਤੇ ਪ...