PSEB DIGITAL CERTIFICATE: ਸਿੱਖਿਆ ਬੋਰਡ ਵੱਲੋਂ ਡਿਜੀ ਲਾਕਰ

 

ਮੋਹਾਲੀ, 4 ਅਪ੍ਰੈਲ 

ਸਿੱਖਿਆ ਬੋਰਡ ਵੱਲੋਂ ਬੋਰਡ ਜਮਾਤਾਂ ਦੇ ਸਰਟੀਫਿਕੇਟਾਂ ਦੀ ਹਾਰਡ ਕਾਪੀ ਲਈ ਆਨਲਾਈਨ ਅਪਲਾਈ ਕਰਨ ਲਈ ਮਿਤੀਆਂ ਵਿੱਚ ਕੀਤਾ ਗਿਆ ਹੈ।



Online Application Form for Second Copy / Board Migration / Transcript Certificate

ਉਹ ਵਿਦਿਆਰਥੀ ਜਿਹੜੇ ਸਰਟੀਫਿਕੇਟ ਦੀ ਹਾਰਡ ਕਾਪੀ ਲਈ ਅਪਲਾਈ ਕਰਨਾ ਚਾਹੁੰਦੇ ਹਨ , ਹੇਠਾਂ ਦਿੱਤੇ ਲਿੰਕ ਤੇ ਅਪਲਾਈ ਕਰ ਸਕਦੇ ਹਨ।

ਸਿੱਖਿਆ ਬੋਰਡ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਵਿਦਿਆਰਥੀ ਹੁਣ 15 ਅਪ੍ਰੈਲ ਤੱਕ ਅਪਲਾਈ ਕਰ ਸਕਦੇ ਹਨ।
Important Links Date Extended upto 15-04-2022 to Apply for On Demand Certificate (Hard Copy ) of March 2021


Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends