ਚੰਡੀਗੜ੍ਹ, 21 ਅਪ੍ਰੈਲ
ਪੰਜਾਬ ਸਰਕਾਰ ਵੱਲੋਂ ਅੱਜ ਕਰੋਨਾ ਸਬੰਧੀ ਐਡਵਾਇਜਰੀ ਜਾਰੀ ਕੀਤੀ ਹੈ । ਇਹ ਐਡਵਾਇਜਰੀ ਪੰਜਾਬ ਅਤੇ ਹੋਰ ਸੂਬਿਆਂ ਵਿਚ ਕਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਜਾਰੀ ਕੀਤੀ ਹੈ
ਪੰਜਾਬ ਰਾਜ ਦੇ ਸਾਰੇ ਵਸਨੀਕਾਂ ਨੂੰ ਭੀੜ ਵਾਲੀਆਂ ਥਾਵਾਂ 'ਤੇ ਫੇਸ ਮਾਸਕ ਪਹਿਨਣ ਦੀ ਸਲਾਹ ਦਿੱਤੀ ਗਈ ਹੈ। ਬੰਦ ਵਾਤਾਵਰਣਾਂ ਵਿੱਚ ਮਾਸਕ ਪਹਿਨਣ ਨੂੰ ਵਿਸ਼ੇਸ਼ ਤੌਰ 'ਤੇ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।
ਜਨਤਕ ਆਵਾਜਾਈ ਜਿਵੇਂ ਬੱਸਾਂ, ਰੇਲਗੱਡੀਆਂ, ਹਵਾਈ ਜਹਾਜ਼, ਟੈਕਸੀ, ਸਿਨੇਮਾ ਹਾਲ, ਸ਼ਾਪਿੰਗ ਮਾਲ, ਡਿਪਾਰਟਮੈਂਟਲ ਸਟੋਰ ਆਦਿ, ਕਲਾਸਰੂਮ, ਦਫਤਰ-ਕਮਰੇ, ਇਨਡੋਰ ਇਕੱਠ ਆਦਿ ਵਿਖੇ ਮਾਸਕ ਪਾਉਣਾ ਲਈ ਹਦਾਇਤਾਂ ਜਾਰੀ ਕੀਤੀਆਂ ਹਨ।
PUNJAB EDUCATIONAL IMPORTANT LETTERS
ISSUED BY |
LETTER REGARDING |
LINK FOR DOWNLOADING |
|
|
|
|
|
|
|
|
|
DPI |
ਹੈਂਡੀਕੈਪਡ ਵਿਦਿਆਰਥੀਆਂ ਤੋਂ ਫੀਸਾਂ ਨਾ ਲੈਣ ਸਬੰਧੀ ਪੱਤਰ |
|
DPI |
MID DAY MEAL ਮਿਡ ਡੇ ਮੀਲ ਪ੍ਰਤੀ ਵਿਦਿਆਰਥੀ ਅਨਾਜ ਦੀ ਦਰ | |
DPI | TIME TABLE: PERIOD DISTRIBUTION LETTER | |
PUNJAB GOVT |
FEES AND FUNDS COLLECTED FROM STUDENTS |
|
PSEB |
22 BOOKS CHANGED FOR SESSION 2022-23 | |
DPI |
ਸਕੂਲਾਂ ਵਿੱਚ ਲੋਕਲ ਫੰਕਸ਼ਨ ਨਾਂ ਕਰਵਾਉਣ ਸਬੰਧੀ |
|
SECRETARY |
CLERK DUTIES IN SCHOOL |
|
SECRETARY |
ਖਜ਼ਾਨਾ ਦਫਤਰ ਵਿੱਚ ਆਨਲਾਈਨ ਬਿਲਾਂ ਲਈ ਅਧਿਆਪਕਾਂ ਤੋਂ ਪੈਸੇ ਨਾਂ ਇਕੱਠੇ ਕੀਤੇ ਜਾਣ |
DOWNLOAD HERE |
SECRETARY |
ਸਕੂਲਾਂ ਵਿੱਚ ਫੰਡਾਂ ਦੀ ਵਰਤੋਂ ਸਬੰਧੀ ਵਿੱਤੀ ਪਾਵਰਾਂ ਸਬੰਧੀ ਹਦਾਇਤਾਂ |
DOWNLOAD HERE |
SECRETARY |
ਨੌਵੀਂ ਤੋਂ ਬਾਰ੍ਹਵੀਂ ਜਮਾਤ ਦੀਆਂ 30% ਵਿਦਿਆਰਥਣਾਂ ਦੀ ਫੀਸ ਮੁਆਫ਼ ਕਰਨ ਸਬੰਧੀ ਪੱਤਰ |
DOWNLOAD HERE |
DPI |
LETTER REGARDING TRANSFER CERTIFICATE |
(DOWNLOAD HERE ) |