ਚੰਡੀਗੜ੍ਹ 24 ਅਪ੍ਰੈਲ
ਸੂਬੇ ਭਰ ਵਿੱਚ ਸਿਹਤ ਅਤੇ ਸਿੱਖਿਆ ਦੇ ਮੌਜੂਦਾ ਬੁਨਿਆਦੀ ਢਾਂਚੇ ਨੂੰ ਨਵਾਂ ਰੂਪ ਦੇਣ ਦੇ ਯਤਨਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਸੋਮਵਾਰ ਨੂੰ ਕੌਮੀ ਰਾਜਧਾਨੀ ਵਿੱਚ ਪ੍ਰਮੁੱਖ ਸਿਹਤ ਅਤੇ ਸਕੂਲੀ ਵਿਦਿਅਕ ਸੰਸਥਾਵਾਂ ਦਾ ਦੌਰਾ ਕਰਨਗੇ, ਸਿਹਤ ਅਤੇ ਸਿੱਖਿਆ ਦੋਵੇਂ ਮਹੱਤਵਪੂਰਨ ਖੇਤਰ ਸਿੱਧੇ ਤੌਰ ‘ਤੇ ਮਨੁੱਖੀ ਵਿਕਾਸ ਨਾਲ ਸਬੰਧਤ ਹਨ। ਇਸ ਕਦਮ ਦਾ ਉਦੇਸ਼ ਪੰਜਾਬ ਦੇ ਸਿਹਤ ਅਤੇ ਸਿੱਖਿਆ ਦੇ ਬੁਨਿਆਦੀ ਢਾਂਚੇ ਵਿੱਚ ਦਿੱਲੀ ਮਾਡਲ ਨੂੰ ਲਾਗੂ ਕਰਨਾ ਹੈ।
Chief Minister Bhagwant Mann will visit health and school educational institutions in the national capital on Monday to revamp the existing health and education infrastructure across the state. Health and Education both are major areas directly related to human development. The motive is to implement the Delhi model in Punjab's health and education infrastructure.