MASTER CADRE RECRUITMENT 2022-23: ਮਾਸਟਰ ਕੇਡਰ ਭਰਤੀ ਲਈ ਆਨਲਾਈਨ ਅਰਜ਼ੀਆਂ, 20 ਅਪ੍ਰੈਲ ਤੱਕ

 


ਸਿੱਖਿਆ ਵਿਭਾਗ, ਪੰਜਾਬ ਵੱਲੋਂ ਵੱਖ-ਵੱਖ ਮਿਤੀਆਂ ਨੂੰ ਦਿੱਤੇ ਵਿਗਿਆਪਨਾਂ ਵਿੱਚ 343 ਲੈਕਚਰਾਰ, 4161 ਮਾਸਟਰ ਕਾਡਰ ਅਤੇ 250 ਆਰਟ ਐਂਡ ਕਰਾਫਟ ਅਧਿਆਪਕਾਂ ਦੀਆਂ ਨਵੀਆਂ/ਬੈਕਲਾਗ ਅਸਾਮੀਆਂ ਦੀ ਭਰਤੀ ਸਬੰਧੀ ਉਮੀਦਵਾਰਾਂ ਪਾਸੋਂ ਮਿਤੀ 31-03-2022 ਤੱਕ  ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ। 

ਉਮੀਦਵਾਰਾਂ ਵੱਲੋਂ ਪ੍ਰਾਪਤ ਪ੍ਰਤੀਬੇਨਤੀਆਂ ਅਨੁਸਾਰ ਅਪਲਾਈ ਕਰਨ ਵਿੱਚ ਆ ਰਹੀਆਂ ਤਕਨੀਕੀ ਮੁਸਕਿਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੁਣ ਆਨ-ਲਾਈਨ ਅਪਲਾਈ ਕਰਨ ਦੀ ਮਿਤੀ ਵਿੱਚ 20-04-2022 ਤੱਕ ਵਾਧਾ ਕੀਤਾ ਗਿਆ
 ਹੈ। ਬਾਕੀ ਸ਼ਰਤਾਂ ਅਤੇ ਬਾਨਾਂ (Terms and Conditions) ਵਿਭਾਗ ਦੀ ਵੈੱਬ-ਸਾਇਟ www.educationrecrulimentboard.com ਤੇ ਉਪਲੱਬਧ ਵਿਗਿਆਪਨ ਅਨੁਸਾਰ ਹੀ ਹੋਣਗੀਆਂ।

Featured post

PSEB 10th result 2024 Date and link for downloading result

PSEB 10th result 2024 Date and link for downloading result Hello students! Waiting for Punjab Board 10th Result 2024 ? Don't worr...

RECENT UPDATES

Trends