NVS ADMIT CARD 2022: ਨਵੋਦਿਆ ਵਿਦਿਆਲਿਆ ਦਾਖਲੇ ਲਈ ਐਡਮਿਟ ਕਾਰਡ ਜਾਰੀ, ਇਥੇ ਕਰੋ ਡਾਊਨਲੋਡ

   New Delhi 23 April

ਨਵੋਦਿਆ ਵਿਦਿਆਲਿਆ ਸੰਗਠਨ  ਵੱਲੋਂ ਛੇਵੀਂ ਜਮਾਤ ਵਿਚ ਦਾਖਲੇ ਲਈ ਲਿਖਤੀ ਪ੍ਰੀਖਿਆ ਦਾ ਆਯੋਜਨ 30 ਅਪ੍ਰੈਲ ਨੂੰ ਕੀਤਾ ਜਾ ਰਿਹਾ ਹੈ ।



 ਨਵੋਦਿਆ ਵਿਦਿਆਲਿਆ  ਸੰਗਠਨ ਨੇ ਲਿਖਤੀ ਪ੍ਰੀਖਿਆ ਲਈ ਵਿਦਿਆਰਥੀਆਂ ਨੂੰ ਐਡਮਿਟ ਕਾਰਡ ਜਾਰੀ ਕਰ ਦਿੱਤੇ  ਹਨ । ਉਹ ਵਿਦਿਆਰਥੀ ਜਿਹਨਾਂ ਨੇ ਛੇਵੀਂ ਜਮਾਤ ਵਿਚ ਦਾਖਲੇ ਲਈ ਅਪਲਾਈ ਕੀਤਾ ਹੈ ਹੇਠਾਂ ਦਿੱਤੇ ਲਿੰਕ ਤੇ ਐਡਮਿਟ ਕਾਰਡ ਡਾਊਨਲੋਡ ਕਰ ਸਕਦੇ ਹਨ ।

LINK FOR DOWNLOADING NVS ADMIT CARD 2022 CLICK HERE 

Or https://cbseitms.nic.in/AdminCard/AdminCard



💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends