SCHOOL LIBRARIAN RECRUITMENT IN PUNJAB: ਸਿੱਖਿਆ ਵਿਭਾਗ ਵਿੱਚ 57 ਲਾਇਬਰੇਰਿਅਨ ਦੀ ਭਰਤੀ

SCHOOL LIBRARIAN RECRUITMENT IN PUNJAB  2022 
 SCHOOL LIBRARIAN RECRUITMENT IN PUNJAB 

 ਸਿੱਖਿਆ ਵਿਭਾਗ ਪੰਜਾਬ ਵਲੋਂ ਲਾਇਬ੍ਰੇਰੀਅਨ  ਦੀਆਂ 57  ਅਸਾਮੀਆਂ ਤੇ ਭਰਤੀ ਕੀਤੀ ਜਾਵੇਗੀ। ਭਰਤੀ ਸਬੰਧੀ ਪ੍ਰਕ੍ਰਿਆ ਸ਼ੁਰੂ ਕਰ ਦਿਤੀ ਗਈ ਹੈ. ਇਹ ਭਰਤੀ ਅਧੀਨ ਸੇਵਾਵਾਂ ਚੋਣ  ਬੋਰਡ  ਵਲੋਂ ਕੀਤੀ ਜਾਵੇਗੀ। ਇਸ ਸਬੰਧੀ ਇਸਤਿਹਾਰ  ਜਾਰੀ ਕੀਤਾ ਗਿਆ ਹੈ। 


 ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵਣ ਕੰਪਲੈਕਸ, ਸੈਕਟਰ-68, ਐਸ.ਏ.ਐਸ. ਨਗਰ ਇਸ਼ਤਿਹਾਰ ਨੰ. 13 ਆਫ 2022  


 ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਡਾਇਰੈਕਟਰ ਸਿੱਖਿਆ ਵਿਭਾਗ, ਪੰਜਾਬ (ਸੈਕੰਡਰੀ ਸਿੱਖਿਆ) ਵਿਚ ਸਕੂਲ ਲਾਇਬ੍ਰੇਰੀਅਨ ਦੀ 57 ਬੈਕਲਾਗ ਦੀਆਂ ਅਸਾਮੀਆਂ ਅਤੇ ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ (ਉਦਯੋਗਿਕ ਸਿਖਲਾਈ ਵਿੰਗ) ਵਿਚ ਲਾਇਬ੍ਰੇਰੀਅਨ ਦੀਆਂ 2 ਅਸਾਮੀਆਂ (ਨੋਟ: ਅਸਾਮੀਆਂ ਦੀ ਗਿਣਤੀ ਸਬੰਧਤ ਵਿਭਾਗ ਦੇ ਫੈਸਲੇ ਅਨੁਸਾਰ ਘਟਾਈ ਜਾਂ ਵਧਾਈ ਜਾ ਸਕਦੀ ਹੈ। ਸਿੱਧੀ ਭਰਤੀ ਰਾਹੀਂ ਭਰਨ ਲਈ ਬੋਰਡ ਦੀ ਵੈੱਬਸਾਈਟ https://sssb.punjab.gov.in `ਤੇ ਯੋਗ ਉਮੀਦਵਾਰਾਂ ਤ ਮਿਤੀ 23.05.2022 ਤੋਂ ਅਰਜ਼ੀਆਂ ਦੀ ਮੰਗ ਕੀਤੀ  ਹੈ।



 ਇਸ ਭਰਤੀ ਦਾ ਵਿਸਥਾਰਪੂਰਵਕ ਨੋਟਿਸ, ਅਪਲਾਈ ਕਰਨ ਦੀ ਅੰਤਿਮ ਮਿਤੀ ਸਬੰਧੀ ਸੂਚਨਾ ਅਤੇ ਆਨਲਾਈਨ ਅਪਲਾਈ ਕਰਨ ਦਾ ਲਿੰਕ ਮਿਤੀ 23.05.2022 ਨੂੰ ਬੋਰਡ ਦੀ ਵੈੱਬਸਾਈਟ 'ਤੇ ਅਪਲੋਡ ਕੀਤਾ ਜਾਵੇਗਾ।

 PUNJAB GOVT JOBS 2022 :  ਦੇਖੋ ਪੰਜਾਬ ਸਰਕਾਰ 2022  ਦੀਆਂ ਸਰਕਾਰੀ ਨੋਕਰੀਆਂ ਇੱਥੇ 

Application starts on  Name of DEPARTMENT LAST DATE FOR APPLYING 


 
-05-2022 SENIOR ASSISTANT RECRUITMENT  EDUCATION DEPARTMENT  2022  07-05 2022  (DOWNLOAD HERE)
-05-2022 LEGAL ASSISTANT RECRUITMENT IN EDUCATION DEPARTMENT  2022  -05 2022  (DOWNLOAD HERE)
-05-2022 CLERK CUM DATA ENTRY OPERATOR RECRUITMENT 2022  -05 2022  (DOWNLOAD HERE)
-05-2022 LIBRARIAN RECRUITMENT 2022  -05 2022  (DOWNLOAD HERE)
05- 2022 CLERK RECRUITMENT IN EDUCATION DEPARTMENT  2022  -05 2022  (DOWNLOAD HERE)
22-04-2022 POWER COM RECRUITMENT 2022  20-05 2022  (DOWNLOAD HERE)
14-04-2022 DISTT AND SESSION JUDGE OFFICE BARNALA RECRUITMENT 13-05 2022  (APPLY HERE)
06-04-2022 PSPCL RECRUITMENT (WRITTEN TEST )  22-04 2022  (DOWNLOAD HERE)
06-04-2022 BFSU LECTURER RECRUITMENT ( ADVT -3)  27-04 2022  (APPLY HERE)
12-04-2022 PSOU NON TEACHING  RECRUITMENT 2022  09-05 2022  (APPLY HERE)
06-04-2022 PGI JUNIOR AUDITOR RECRUITMENT 05-05 2022  (APPLY HERE)
06-04-2022KMV JALANDHAR RECRUITMENT 2022 20-04 2022  (APPLY HERE)
06-04-2022 BFSU LECTURER RECRUITMENT ( ADVT -3)  27-04 2022  (APPLY HERE)
06-04-2022 PPSC DISTT ATTORNEY GENERAL RECRUITMENT 2022 26-04 2022  (ਅਪਲਾਈ ਕਰੋ )
04-01-2022 PUNJAB SCHOOL TEACHER RECRUITMENT 2022  20-04 2022  (ਅਪਲਾਈ ਕਰੋ )
30-03-2022 MGSIPAP CHANDIGARH 2022 24-04 2022  (ਅਪਲਾਈ ਕਰੋ )
30-03-2022 BFSU RECRUITMENT 2022 (ADVT -2) 28-04 2022  (ਅਪਲਾਈ ਕਰੋ )
30-03-2022 GNDU RECRUITMENT 2022  13-04-2022   ( APPLY HERE)
30-03-2022 DAV COLLEGE RECRUITMENT 2022 28-04 2022  (ਅਪਲਾਈ ਕਰੋ )
30-03-2022 ਪੰਜਾਬ ਜੇਲ ਵਿਭਾਗ ਭਰਤੀ 2022 11-04-2022  (ਅਪਲਾਈ  ਕਰੋ  )

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends