SCHOOL TIME CHANGED:ਸਕੂਲਾਂ ਦੇ ਸਮੇਂ ਨੂੰ ਲੈ ਕੇ ਵਿਦਿਆਰਥੀ, ਮਾਪੇ ਅਤੇ ਅਧਿਆਪਕ ਦੁਵਿਧਾ ਵਿੱਚ


ਮੋਹਾਲੀ, 30 ਅਪ੍ਰੈਲ

 ਪਿਛਲੇ ਦਿਨੀਂ ਪੰਜਾਬ ਸਰਕਾਰ ਵਲੋਂ ਪੱਤਰ ਜਾਰੀ ਕਰਕੇ ਸਮੂਹ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ. ਜਾਰੀ ਪੱਤਰ ਅਨੁਸਾਰ ਸਮੂਹ ਪ੍ਰਾਇਮਰੀ ਸਕੂਲ 7 ਵਜ਼ੇ ਤੋ 11 ਵਜ਼ੇ ਤੱਕ ਅਤੇ ਸਮੂਹ ਅੱਪਰ ਪ੍ਰਾਇਮਰੀ ਸਕੂਲ 7.00 ਵਜ਼ੇ ਤੋਂ 12.30 ਵਜ਼ੇ ਤੱਕ ਖੁਲਣਗੇ. ਪ੍ਰੰਤੂ ਇਸ ਪੱਤਰ ਵਿਚ ਡਬਲ ਸ਼ਿਫਟ ਵਿੱਚ ਚੱਲਣ ਵਾਲੇ ਸਕੂਲਾਂ ਦੇ ਸਮੇਂ ਦਾ ਕੋਈ ਵੀ ਜਿਕਰ ਨਹੀਂ ਕੀਤਾ ਗਿਆ ਹੈ।ਡਬਲ ਸ਼ਿਫਟ ਵਾਲੇ ਸਕੁਲ 12.30 ਵਜ਼ੇ ਤੋਂ ਲੈ ਕੇ 5.30 ਵਜ਼ੇ ਤੱਕ ਚਲਦੇ ਹਨ।


 ਪੰਜਾਬ ਭਰ ਵਿੱਚ ਡਬਲ ਸ਼ਿਫਟ ਵਾਲੇ ਸਕੂਲਾਂ ਦੇ ਅਧਿਆਪਕ, ਵਿਦਿਆਰਥੀ ਅਤੇ ਮਾਪੇ ਦੁਵਿਧਾ ਵਿਚ ਹਨ, ਕਿਉ ਕਿ ਪੰਜਾਬ ਸਰਕਾਰ ਦੇ ਜਾਰੀ ਪੱਤਰ ਅਨੂਸਾਰ ਸਮੂਹ ਸਕੂਲ ਗਰਮੀ ਕਰਕੇ 12.30 ਵਜ਼ੇ ਤਕ ਬੰਦ ਹੋਣਗੇ,ਪ੍ਰੰਤੂ ਡਬਲ ਸ਼ਿਫਟ ਵਾਲੇ ਸਕੂਲਾਂ ਦਾ ਸਮਾ ਦੁਪਿਹਰ 12. 00ਵਜ਼ੇ ਤੋਂ 5.30 ਵਜ਼ੇ ਤੱਕ ਦਾ ਹੈ। ਇਸ ਸਬੰਧੀ ਵਿਭਾਗ ਵਲੋਂ ਕੋਈ ਵੀ ਹਦਾਇਤਾਂ ਜਾਰੀ ਨਹੀਂ ਕੀਤੀਆਂ ਗਈਆ ਹਨ। ਡਬਲ ਸ਼ਿਫਟ ਵਿਚ ਕੰਮ ਕਰਨ ਵਾਲੇ ਅਧਿਆਪਕਾਂ ਵਲੋ ਮੰਗ ਕੀਤੀ ਗਈ ਹੈ ਕਿ ਇਨਾਂ ਸਕੂਲਾਂ ਦੇ ਸਮੇਂ ਸਬੰਧੀ ਸਪਸ਼ਟੀਕਰਨ ਜਾਰੀ ਕੀਤਾ ਜਾਵੇ।
 IMPORTANT LETTERS RELATED TO EDUCATION
ISSUED BY LETTER REGARDING LINK FOR DOWNLOADING



DPI  MID DAY MEAL CHARGE : ਮਿੱਡ ਡੇਅ ਮੀਲ ਦੇ ਚਾਰਜ ਸਬੰਧੀ ਪੱਤਰ  DOWNLOAD HERE
DPI  Job profile SLA : ਐਸ ਐਲ ਏ ਦੀਆਂ ਡਿਊਟੀਆਂ ਸਬੰਧੀ ਪੱਤਰ  DOWNLOAD HERE

 
DPI ਹੈਂਡੀਕੈਪਡ ਵਿਦਿਆਰਥੀਆਂ ਤੋਂ ਫੀਸਾਂ ਨਾ ਲੈਣ ਸਬੰਧੀ ਪੱਤਰ

Download here
DPI MID DAY MEAL ਮਿਡ ਡੇ ਮੀਲ ਮੀਨੂੰ ਅਤੇ ਪ੍ਰਤੀ ਵਿਦਿਆਰਥੀ ਅਨਾਜ ਦੀ ਦਰ  
DOWNLOAD HERE
DPI TIME TABLE: PERIOD DISTRIBUTION LETTER
DOWNLOAD HERE
PUNJAB GOVT FEES AND FUNDS COLLECTED FROM STUDENTS 
DOWNLOAD HERE
PSEB 22 BOOKS CHANGED FOR SESSION 2022-23
DOWNLOAD HERE
DPI ਸਕੂਲਾਂ ਵਿੱਚ ਲੋਕਲ ਫੰਕਸ਼ਨ ਨਾਂ ਕਰਵਾਉਣ ਸਬੰਧੀ 
DOWNLOAD HERE
SECRETARY CLERK DUTIES IN SCHOOL
DOWNLOAD HERE
SECRETARY ਖਜ਼ਾਨਾ ਦਫਤਰ ਵਿੱਚ ਆਨਲਾਈਨ ਬਿਲਾਂ ਲਈ ਅਧਿਆਪਕਾਂ ਤੋਂ ਪੈਸੇ ਨਾਂ ਇਕੱਠੇ ਕੀਤੇ ਜਾਣ DOWNLOAD HERE
SECRETARY ਸਕੂਲਾਂ ਵਿੱਚ ਫੰਡਾਂ ਦੀ ਵਰਤੋਂ ਸਬੰਧੀ ਵਿੱਤੀ ਪਾਵਰਾਂ ਸਬੰਧੀ ਹਦਾਇਤਾਂ DOWNLOAD HERE 
SECRETARY ਨੌਵੀਂ  ਤੋਂ ਬਾਰ੍ਹਵੀਂ ਜਮਾਤ ਦੀਆਂ 30% ਵਿਦਿਆਰਥਣਾਂ ਦੀ ਫੀਸ ਮੁਆਫ਼ ਕਰਨ ਸਬੰਧੀ ਪੱਤਰ DOWNLOAD HERE
DPI LETTER REGARDING TRANSFER CERTIFICATE   (DOWNLOAD HERE )

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PSEB 8TH ,10TH AND 12TH DATESHEET 2025 TODAY : ਇਸ ਦਿਨ ਜਾਰੀ ਹੋਵੇਗੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ, 19 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ

PSEB 8TH ,10TH AND 12TH DATESHEET 2025 : ਸਿੱਖਿਆ ਬੋਰਡ ਨੇ ਕੀਤਾ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 19 ਫਰਵਰੀ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ   ਪੰ...

RECENT UPDATES

Trends