ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਲੋਕਾਂ ਤੱਕ ਸਹੁਲਤਾਂ ਪਹੁੰਚਾਉਣ ਲਈ, ਲੋਕਾਂ ਨੂੰ ਪਿੰਡ-ਸ਼ਹਿਰ ਪੱਧਰ ‘ਤੇ ਸੇਵਾਵਾਂ ਦੇਣ ਲਈ..ਅੱਜ ਪੰਜਾਬ ਦੇ ਸੇਵਾ ਕੇਂਦਰਾਂ ‘ਚ ਮਿਲ ਰਹੀਆਂ ਸਹੂਲਤਾਂ 'ਚ ਵਾਧਾ ਕਰਦਿਆਂ 100 ਤੋਂ ਜ਼ਿਆਦਾ ਸੇਵਾਵਾਂ ਹੋਰ ਸ਼ੁਰੂ ਕੀਤੀਆਂ ।
ਆਮ ਲੋਕਾਂ ਤੱਕ ਸਹੁਲਤਾਂ ਪਹੁੰਚਾਉਣ ਲਈ, ਲੋਕਾਂ ਨੂੰ ਪਿੰਡ-ਸ਼ਹਿਰ ਪੱਧਰ ‘ਤੇ ਸੇਵਾਵਾਂ ਦੇਣ ਲਈ..ਅੱਜ ਪੰਜਾਬ ਦੇ ਸੇਵਾ ਕੇਂਦਰਾਂ ‘ਚ ਮਿਲ ਰਹੀਆਂ ਸਹੂਲਤਾਂ 'ਚ ਵਾਧਾ ਕਰਦਿਆਂ 100 ਤੋਂ ਜ਼ਿਆਦਾ ਸੇਵਾਵਾਂ ਹੋਰ ਸ਼ੁਰੂ ਕੀਤੀਆਂ..
— Bhagwant Mann (@BhagwantMann) May 28, 2022
ਇਸ ਨਾਲ ਲੋਕਾਂ ਦਾ ਸਮਾਂ ਬਚੇਗਾ..ਆਪਣੇ ਕੰਮਾਂ ਲਈ ਲੋਕਾਂ ਨੂੰ ਖੱਜਲ-ਖ਼ੁਆਰ ਨਹੀਂ ਹੋਣਾ ਪਵੇਗਾ pic.twitter.com/44l3Ujhuwm