5TH CLASS RESULT: ਸਿੱਖਿਆ ਬੋਰਡ ਵੱਲੋਂ 5 ਵੀਂ ਜਮਾਤ ਦਾ ਨਤੀਜਾ ਡਾਊਨਲੋਡ ਕਰਨ ਲਈ ਲਿੰਕ ਜਾਰੀ 👇

 ਐਸ ਏ ਐਸ ਨਗਰ 13 ਮਈ 

ਸਿੱਖਿਆ ਬੋਰਡ ਵਲੋਂ 5 ਵੀਂ ਜਮਾਤ ਪ੍ਰੀਖਿਆ ਦਾ ਨਤੀਜਾ ਸਕੂਲਾਂ ਦੀ ਲਾਗਇਨ ਆਈ. ਡੀ. ਤੇ ਜਾਰੀ ਕਰ ਦਿੱਤਾ ਗਿਆ ਹੈ। ਸਮੂਹ ਸਕੂਲ ਮੁਖੀ ਸਕੂਲ ਲਾਗਿਨ ਤੇ ਵਿਦਿਆਰਥੀਆਂ ਦਾ ਨਤੀਜਾ ਚੈਕ ਕਰ ਸਕਦੇ ਹਨ।



 ਦੱਸ ਦੇਈਏ ਕਿ ਪੰਜਵੀਂ ਦਾ ਨਤੀਜਾ ਸਕੂਲਾਂ ਦੀ ਲਾਗਇਨ ਆਈ. ਡੀ. ਤੇ , ਸਕੂਲਾਂ ਲਈ  ਜਾਰੀ ਕੀਤਾ ਗਿਆ ਹੈ, ਵਿਦਿਆਰਥੀ ਲਈ ਨਤੀਜਾ ਪਹਿਲਾਂ ਹੀ ਜਾਰੀ ਕਰ ਦਿੱਤਾ ਗਿਆ ਸੀ। ਨਤੀਜਾ ਡਾਊਨਲੋਡ ਕਰਨ ਲਈ ਇਥੇ ਕਲਿੱਕ ਕਰੋ 

Steps to download 5th result 2022


  • Step 1: CLick on the link for result .
  • STEP 2. LOGIN USING USER ID OF SCHOOL 
  • STEP 3: FILL PASSWORD 








💐🌿Follow us for latest updates 👇👇👇

Featured post

Pay Anomaly: ਸਿੱਖਿਆ ਵਿਭਾਗ ਅਧਿਆਪਕਾਂ ਦੇ ਪੇਅ ਅਨਾਮਲੀ ਦੇ ਕੇਸਾਂ ਨੂੰ ਹੱਲ ਕਰਨ ਸਬੰਧੀ ਗਾਈਡਲਾਈਨਜ਼ ਜਾਰੀ

News Report: Punjab Education Department Order Punjab Education Department Directs DEOs to Immediately Resolve ETT Pay Anomaly ...

RECENT UPDATES

Trends