ਇੱਕ ਹੋਰ ਵਧੀਆ ਫੈਸਲਾ! ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਅਹਿਮ ਫੈਸਲੇ ਹੋਣ ਦੀ ਸੰਭਾਵਨਾ

 

ਚੰਡੀਗੜ੍ਹ 1 ਮਈ 

ਪੰਜਾਬ ਮੰਤਰੀ ਮੰਡਲ ਦੀ ਅਹਿਮ ਬੈਠਕ ਕੱਲ ਯਾਨੀ 2 ਮਈ ਨੂੰ ਹੋਣ ਜਾ ਰਹੀ ਹੈ । ਇਹ ਮੀਟਿੰਗ  ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਵੇਗੀ। ਇਸ ਮੀਟਿੰਗ ਵਿਚ ਭਗਵੰਤ ਮਾਨ ਸਰਕਾਰ ਵੱਲੋਂ ਕੁਝ ਅਹਿਮ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ।

ਆਮ ਆਦਮੀ ਪਾਰਟੀ ਦੇ ਸਪੋਕਸਪਰਸਨ ਨੀਲ  ਗਰਗ ਨੇ ਟਵੀਟ ਕੀਤਾ ਹੈ , ਸਰਕਾਰ ਦਾ ਇਕ ਹੋਰ  ਵਧੀਆ ਫੈਸਲਾ ਹੋਵੇਗਾ। ਖਜਾਨੇ ਨੂੰ ਖਾਲੀ ਕਰਨ ਵਾਲੇ ਫੈਸਲੇ ਹੋਣਗੇ  ਵਾਪਸ। ਕੁੱਲ ਆਮਦਨ ਦਾ ਟੈਕਸ ਖੁਦ ਭਰਨਗੇ ਵਿਧਾਇਕ ।



ਪੰਜਾਬ ਮੰਤਰੀ ਮੰਡਲ ਦੀ 2 ਮਈ ਨੂੰ ਹੋਣ ਜਾ ਰਹੀ ਕੈਬਨਿਟ ਮੀਟਿੰਗ ਅਹਿਮ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ, ਅਤੇ ਇਹ ਵੀ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਵਿਧਾਇਕ ਹੁਣ ਆਪਣੀ ਆਮਦਨ ਦਾ ਟੈਕਸ ਖੁਦ ਕਰਨਗੇ ਇਹ ਫੈਸਲਾ ਵੀ ਲੈ ਲਿਆ ਜਾਵੇਗਾ।

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PSEB 8TH ,10TH AND 12TH DATESHEET 2025 TODAY : ਇਸ ਦਿਨ ਜਾਰੀ ਹੋਵੇਗੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ, 19 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ

PSEB 8TH ,10TH AND 12TH DATESHEET 2025 : ਸਿੱਖਿਆ ਬੋਰਡ ਨੇ ਕੀਤਾ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 19 ਫਰਵਰੀ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ   ਪੰ...

RECENT UPDATES

Trends