BREAKING NEWS: ਗਰਮੀ ਦੀ ਲਹਿਰ ਦੇ ਚਲਦਿਆਂ ਪੰਜਾਬ ਸਰਕਾਰ ਨੇ ਆਂਗਨਵਾੜੀ ਬੱਚਿਆਂ ਲਈ ਕੀਤਾ ਸਮੇਂ'ਚ ਬਦਲਾਅ

 Breaking news: ਗਰਮੀ ਦਾ ਕਹਿਰ , ਪੰਜਾਬ ਸਰਕਾਰ ਵੱਲੋਂ ਬਚਿਆਂ ਲਈ ਵੱਡਾ ਫੈਸਲਾ



ਪੰਜਾਬ ਸਰਕਾਰ ਨੇ ਵਧਦੀ ਗਰਮੀ ਦੇ ਮੱਦੇਨਜ਼ਰ ਆਂਗਣਵਾੜੀ ਕੇਂਦਰਾਂ ਦੇ ਬੱਚਿਆਂ ਦੇ ਸਮੇਂ ਵਿੱਚ ਬਦਲਾਅ ਕੀਤਾ ਹੈ।


ਹੁਣ ਬੱਚਿਆਂ ਦਾ ਸਮਾਂ ਬਦਲ ਕੇ ਸਵੇਰੇ 8 ਤੋਂ 11 ਵਜੇ ਕਰ ਦਿੱਤਾ ਗਿਆ ਹੈ। ਇਹ 31 ਮਈ ਤੱਕ ਲਾਗੂ ਰਹੇਗਾ।ਹਾਲਾਂਕਿ ਆਂਗਣਵਾੜੀ ਕੇਂਦਰਾਂ ਦੀਆਂ ਹੈਲਪਰਾਂ ਅਤੇ ਵਰਕਰਾਂ ਨੂੰ ਸਵੇਰੇ 8 ਵਜੇ ਤੋਂ ਦੁਪਹਿਰ 12 ਵਜੇ ਤੱਕ ਆਪਣੀ ਡਿਊਟੀ 'ਤੇ ਹਾਜ਼ਰ ਰਹਿਣਾ ਹੋਵੇਗਾ।

Read official notification here 

Name of post/ total postsOnline application starts/ last dateOfficial notification/ Link for application
ਜਲ ਸਰੋਤ ਵਿਭਾਗ ਭਰਤੀ 2022 16 May 2022/ 16 June 2022Click here
ETT RECRUITMENT 2022 [ 5594 POSTS]May 2022/ June 2022Clerk here
HEAD CONSTABLE RECRUITMENT 835 17 May 2022/  June 2022Click here

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends