Monday, 23 May 2022

ਖਰੜ ਦੇ ਨੌਜਵਾਨ ਅਰਸ਼ਦੀਪ ਸਿੰਘ ਨੂੰ ਭਾਰਤੀ ਕ੍ਰਿਕਟ ਟੀਮ ‘ਚ ਚੁਣੇ ਜਾਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

ਚੰਡੀਗੜ੍ਹ 23 ਮਈ

ਖਰੜ ਦੇ ਨੌਜਵਾਨ ਅਰਸ਼ਦੀਪ ਸਿੰਘ ਨੂੰਭਾਰਤੀ ਕ੍ਰਿਕਟ ਟੀਮ ‘ਚ ਚੁਣੇ ਜਾਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ  ਵਧਾਈ ਦਿੱਤੀ।

ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਕਿਹਾ ,"

ਖਰੜ ਦੇ ਸਾਡੇ ਨੌਜਵਾਨ ਅਰਸ਼ਦੀਪ ਸਿੰਘ ਨੂੰ ਭਾਰਤੀ ਕ੍ਰਿਕਟ ਟੀਮ ‘ਚ ਚੁਣੇ ਜਾਣ ‘ਤੇ ਵਧਾਈ!



ਏਸੇ ਤਰ੍ਹਾਂ ਮਿਹਨਤ ਨਾਲ ਦੇਸ਼ ਸਮੇਤ ਪੰਜਾਬ ਦਾ ਨਾਂਅ ਦੁਨੀਆ ਭਰ ‘ਚ ਰੌਸ਼ਨ ਕਰੋ...ਖ਼ੂਬ ਤਰੱਕੀਆਂ ਕਰੋ...ਬਹੁਤ ਸਾਰੀਆਂ ਸ਼ੁੱਭਕਾਮਨਾਵਾਂ"

Trending

RECENT UPDATES

Today's Highlight