ਆਪਣੀ ਪੋਸਟ ਇਥੇ ਲੱਭੋ

Friday, 6 May 2022

ਸਿੱਖਿਆ ਵਿਭਾਗ ਦੇ ਕਰਮਚਾਰੀਆਂ ਲਈ ਸ਼ਨੀਵਾਰ ਤੱਕ ਕੋਈ ਛੁੱਟੀ ਨਹੀਂ - ਪੜ੍ਹੋ ਕਿਉਂ?

 ਸਿੱਖਿਆ ਵਿਭਾਗ ਦੇ ਕਰਮਚਾਰੀਆਂ ਲਈ ਸ਼ਨੀਵਾਰ ਤੱਕ ਕੋਈ ਛੁੱਟੀ ਨਹੀਂ - ਪੜ੍ਹੋ ਕਿਉਂ?ਚੰਡੀਗੜ੍ਹ, 6 ਮਈ 2022 : ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਨਾਲ ਤੈਅ ਮੀਟਿੰਗ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਨੂੰ ਸ਼ਨੀਵਾਰ ਤੱਕ ਛੁੱਟੀ ਲੈਣ ਤੋਂ ਰੋਕ ਦਿੱਤਾ ਗਿਆ ਹੈ।


ਵਿਭਾਗ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਸਾਰੇ ਸਕੂਲਾਂ ਦੇ ਪ੍ਰਿੰਸੀਪਲ/ਮੁੱਖ ਅਧਿਆਪਕ ਅਤੇ ਸਟਾਫ/ਅਧਿਕਾਰੀ ਸ਼ਨੀਵਾਰ ਤੱਕ ਛੁੱਟੀ ਨਹੀਂ ਲੈ ਸਕਣਗੇ। ਜੇਕਰ ਕਿਸੇ ਨੇ ਬਹੁਤ ਜ਼ਰੂਰੀ ਛੁੱਟੀ ਲੈਣੀ ਹੈ ਤਾਂ ਪ੍ਰਮੁੱਖ ਸਿੱਖਿਆ ਸਕੱਤਰ ਤੋਂ ਲਈ ਜਾਵੇਗੀ।

RECENT UPDATES

Today's Highlight