BREAKING NEWS: ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀ ਵਿਜੇ ਸਿੰਗਲਾ ਨੂੰ ਆਪਣੀ ਹੀ ਕੈਬਨਿਟ 'ਚੋਂ ਕੀਤਾ ਬਰਖਾਸਤ

 ਚੰਡੀਗੜ੍ਹ 24 ਮਈ 2022

ਪੰਜਾਬ ਵਿੱਚ  ਆਮ ਆਦਮੀ ਪਾਰਟੀ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦਾ ਕੋਈ ਮੌਕਾ ਨਹੀਂ ਛੱਡ ਰਹੀ ਹੈ। ਇਸ ਦੇ ਨਾਲ ਹੀ ਇਸ ਕੜੀ 'ਚ ਵੱਡੀ ਕਾਰਵਾਈ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀ ਵਿਜੇ ਸਿੰਗਲਾ ਨੂੰ ਆਪਣੀ ਹੀ ਕੈਬਨਿਟ 'ਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ।



 ਮੰਤਰੀ ਵਿਜੇ ਸਿੰਗਲਾ 'ਤੇ ਭ੍ਰਿਸ਼ਟਾਚਾਰ ਅਤੇ ਕਮਿਸ਼ਨ ਲੈਣ ਦੇ ਦੋਸ਼ ਲੱਗੇ ਹਨ। ਦੱਸਿਆ ਜਾ ਰਿਹਾ ਹੈ ਕਿ ਉਹ ਅਫਸਰਾਂ ਤੋਂ ਠੇਕੇ 'ਤੇ ਇਕ ਫੀਸਦੀ ਕਮਿਸ਼ਨ ਦੀ ਮੰਗ ਕਰ ਰਿਹਾ ਸੀ, ਜਿਸ   ਦੀ ਸ਼ਿਕਾਇਤ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਵੱਡੀ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਕੈਬਨਿਟ 'ਚੋਂ ਬਰਖਾਸਤ ਕਰ ਦਿੱਤਾ।

Name of post/ total posts Online application starts/ last date Official notification/ Link for application
ਵੱਖ ਵੱਖ ਅਸਾਮੀਆਂ ਤੇ ਭਰਤੀ 2022 ਦੇਖੋ ਇਥੇ  19 May 2022/ 8 June 2022 Click here
CLERK CUM DATA ENTRY OPERATOR  RECRUITMENT 2022 [917 POSTS] 15 May 2022/ 15 June 2022 Clerk here
CDPO  RECRUITMENT PUNJAB 2022 May 2022/  June 2022 Click here

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends