BREAKING : ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਇੱਕ ਹੋਰ ਮਾਈਨਿੰਗ ਅਫ਼ਸਰ ਮੁਅੱਤਲ

 

ਚੰਡੀਗੜ੍ਹ  9   ਮਈ : ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਇੱਕ ਹੋਰ ਮਾਈਨਿੰਗ ਅਫ਼ਸਰ ਨੂੰ  ਮੁਅੱਤਲ ਕੀਤਾ ਗਿਆ ਹੈ। ਮੁਅੱਤਲ ਕੀਤੇ ਅਫ਼ਸਰ ਰਾਜੀਵ ਗੋਇਲ, ਨਿਗਰਾਨ ਇੰਜੀਨੀਅਰ, ਫਿਰੋਜ਼ਪੁਰ ਕੈਨਾਲ , ਹਲਕਾ ਫਿਰੋਜ਼ਪੁਰ ਵਿਖੇ ਤੈਨਾਤ ਸਨ।

💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends