CABINET DECISION 18 MAY 2022: ਪੰਜਾਬ ਮੰਤਰੀ ਮੰਡਲ ਦੇ ਅਹਿਮ ਫੈਸਲੇ,

 

ਚੰਡੀਗੜ੍ਹ 18 ਮਈ 2022:


  ਸੂਬੇ ਵਿੱਚ 25 ਹਜ਼ਾਰ ਨਵੀਆਂ ਸਰਕਾਰੀ ਨੌਕਰੀਆਂ ਦੇਣ ਦਾ ਦਾਅਵਾ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਇੱਕ ਹੋਰ ਹੈਰਾਨ ਕਰਨ ਵਾਲਾ ਫੈਸਲਾ ਲਿਆ ਹੈ।


1766 ਸੇਵਾਮੁਕਤ ਪਟਵਾਰੀਆਂ ਦੀ ਭਰਤੀ: 

 ਅੱਜ 18 ਮਈ ਨੂੰ  ਚੰਡੀਗੜ੍ਹ ਦੇ ਸਿਵਲ ਸਕੱਤਰੇਤ ਵਿੱਚ ਹੋਈ ਮੀਟਿੰਗ ਵਿੱਚ 1766 ਸੇਵਾਮੁਕਤ ਪਟਵਾਰੀਆਂ ਦੀ ਭਰਤੀ ਕਰਨ ਦੀ ਪ੍ਰਵਾਨਗੀ ਦਿੱਤੀ ਗਈ। ਮਾਲ ਮੰਤਰੀ ਬ੍ਰਹਮਸ਼ੰਕਰ ਜ਼ਿੰਪਾ ਨੇ ਦੱਸਿਆ ਕਿ 1090 ਪਟਵਾਰੀ ਭਰਤੀ ਕੀਤੇ ਗਏ ਸਨ ਪਰ ਉਨ੍ਹਾਂ ਦੀ ਪ੍ਰੋਬੇਸ਼ਨ ਮਿਆਦ 2 ਸਾਲ ਹੈ। ਉਦੋਂ ਤੱਕ ਕੰਮ ਚਲਾਉਣਾ ਜ਼ਰੂਰੀ ਹੈ। ਇਸ ਲਈ ਇਹ ਕਦਮ ਚੁੱਕਿਆ ਗਿਆ ਹੈ।ਜ਼ਿੰਪਾ ਨੇ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਪਟਵਾਰੀ ਨਹੀਂ ਹਨ। ਪਿਛਲੀਆਂ ਸਰਕਾਰਾਂ ਨੇ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ। ਸਿਰਫ਼ ਉਨ੍ਹਾਂ ਸੇਵਾਮੁਕਤ ਪਟਵਾਰੀਆਂ ਨੂੰ ਹੀ ਭਰਤੀ ਕੀਤਾ ਜਾਵੇਗਾ, ਜਿਨ੍ਹਾਂ 'ਤੇ ਭ੍ਰਿਸ਼ਟਾਚਾਰ ਦਾ ਕੋਈ ਦੋਸ਼ ਨਹੀਂ ਹੈ।

 1500 ਪ੍ਰਤੀ ਏਕੜ ਮੁਆਵਜ਼ੇ ਦੀ ਮੋਹਰ

 ਕੈਬਨਿਟ  ਮੀਟਿੰਗ ਵਿੱਚ ਮਾਨ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ ਲਈ 1500 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਪ੍ਰਵਾਨਗੀ ਦਿੱਤੀ ਹੈ। ਇਸ ਦਾ ਐਲਾਨ ਸੀਐਮ ਭਗਵੰਤ ਮਾਨ ਪਹਿਲਾਂ ਹੀ ਕਰ ਚੁੱਕੇ ਹਨ। ਮੁੱਖ ਮੰਤਰੀ  ਦਾ ਕਹਿਣਾ ਹੈ ਕਿ ਇਸ ਨਾਲ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਮਦਦ ਮਿਲੇਗੀ। ਮਾਲ ਮੰਤਰੀ  ਨੇ ਕਿਹਾ ਕਿ ਸਰਕਾਰ ਨੂੰ ਯਕੀਨ ਹੈ ਕਿ ਜੇਕਰ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾਵੇ ਤਾਂ ਇੱਕ ਸਾਲ ਵਿੱਚ 30 ਤੋਂ 35 ਫੀਸਦੀ ਪਾਣੀ ਦੀ ਬਚਤ ਹੋਵੇਗੀ।


Name of post/ total posts Online application starts/ last date Official notification/ Link for application
ਜਲ ਸਰੋਤ ਵਿਭਾਗ ਭਰਤੀ 2022  16 May 2022/ 16 June 2022 Click here
ETT RECRUITMENT 2022 [ 5594 POSTS] May 2022/ June 2022 Clerk here
HEAD CONSTABLE RECRUITMENT 835  17 May 2022/  June 2022 Click here


ਸ਼ਹੀਦ ਦੇ ਵਾਰਸਾਂ ਨੂੰ ਇੱਕ-ਇੱਕ ਕਰੋੜ ਰੁਪਏ ਦੇਣ ਦੀ ਪ੍ਰਵਾਨਗੀ।

 ਪੰਜਾਬ ਵਿੱਚ ਹੁਣ ਸ਼ਹੀਦ ਜਵਾਨਾਂ ਅਤੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਮਿਲੇਗਾ ਇੱਕ ਕਰੋੜ ਦਾ ਮੁਆਵਜ਼ਾ ਦਿੱਤਾ ਜਾਵੇਗਾ।  ਕੈਬਨਿਟ  ਨੇ ਇਸ ਸਬੰਧੀ ਪ੍ਰਵਾਨਗੀ ਦੇ ਦਿੱਤੀ ਹੈ। 

Name of post/ total posts Online application starts/ last date Official notification/ Link for application
VDO- ਗ੍ਰਾਮ ਸੇਵਕ ਭਰਤੀ 792 Posts 15 May 2022/ 15 June 2022 Click here
Clerk cum data entry operator 917 Posts 15 May 2022/ 15 June 2022 Clerk here
Clerk legal Recruitment 283 Posts 15 May 2022/ 15 June 2022 Click here

Featured post

PRE BOARD DATESHEET REVISED: ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ

ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ ਚੰਡੀਗੜ੍ਹ, 16 ਜਨਵਰੀ: ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਵ...

RECENT UPDATES

Trends