CENTRAL GOVERNMENT DA HIKE: ਕਰਮਚਾਰੀਆਂ ਦੇ ਪੀਏ ਵਿੱਚ 14% ਵਾਧਾ

ਨਵੀਂ ਦਿੱਲੀ 20 ਮਈ


 Railway DA Hike: ਰੇਲਵੇ ਨੇ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਵਿੱਚ 14 ਫੀਸਦੀ ਦਾ ਵਾਧਾ ਕੀਤਾ ਹੈ। ਜਿਨ੍ਹਾਂ ਰੇਲਵੇ ਮੁਲਾਜ਼ਮਾਂ ਨੂੰ 6ਵੇਂ ਤਨਖਾਹ ਕਮਿਸ਼ਨ ਤਹਿਤ ਅਜੇ ਤੱਕ ਤਨਖਾਹ ਨਹੀਂ ਦਿੱਤੀ ਗਈ, ਉਨ੍ਹਾਂ ਨੂੰ ਇਸ  ਡੀਏ ਦਾ  ਲਾਭ ਮਿਲੇਗਾ। ਰੇਲਵੇ ਦੁਆਰਾ ਡੀਏ ਵਿੱਚ 14 ਪ੍ਰਤੀਸ਼ਤ ਵਾਧੇ ਵਿੱਚ ਜੁਲਾਈ 2021 ਅਤੇ ਜਨਵਰੀ 2022 ਲਈ ਡੀਏ ਸ਼ਾਮਲ ਹੈ। ਇੰਨਾ ਹੀ ਨਹੀਂ ਇਸ ਦੇ ਨਾਲ 10 ਮਹੀਨਿਆਂ ਦਾ ਬਕਾਇਆ ਵੀ ਦੇਣ ਦਾ ਫੈਸਲਾ ਕੀਤਾ ਗਿਆ ਹੈ।


Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends