DESGPC RECRUITMENT 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੂਲਾਂ ਵਿੱਚ ਟੀਚਿੰਗ ਅਸਾਮੀਆਂ ਤੇ ਭਰਤੀ, ਇੰਜ ਕਰੋ ਅਪਲਾਈ

 DESGPC RECRUITMENT 2022

ਡਾਇਰੈਕਟੋਰੇਟ ਆਫ਼ ਐਜੂਕੇਸ਼ਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਹਾਦਰਗੜ੍ਹ, (ਪਟਿਆਲਾ) 147021, 



ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੂਲਾਂ ਵਿੱਚ ਟੀਚਿੰਗ ਅਸਾਮੀਆਂ ਵਿਦਿਅਕ ਸੈਸ਼ਨ 2022-23 ਲਈ ਵੱਖੋ-ਵੱਖਰੀਆਂ ਟੀਚਿੰਗ ਅਸਾਮੀਆਂ (ਐਡਹਾਕ ਪੱਧਰ 'ਤੇ) ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਉਮੀਦਵਾਰ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦੀ ਵੈਬਸਾਈਟ www.desgpc.org ਤੇ ONLINE ਹੀ ਅਪਲਾਈ ਕਰ ਸਕਦੇ ਹਨ। 


ਅਪਲਾਈ ਕਰਨ ਦੀ ਸ਼ੁਰੂਆਤ : 18 ਮਈ ਤੋਂ 

ਅਪਲਾਈ ਕਰਨ ਦੀ ਅੰਤਿਮ ਮਿਤੀ : 01-06-2022।


 Important links: 
Official website www.desgpc.org 
Details of posts and qualifications details: Click here

lInk for applying online desgpc posts 2022 : click here  

💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends