EDUCATION BREAKING: ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸਿੱਖਿਆ ਅਫਸਰਾਂ ਦੀਆਂ ਖਾਲੀ ਅਸਾਮੀਆਂ ਤੇ ਵੱਡਾ ਫ਼ੈਸਲਾ

 ਚੰਡੀਗੜ੍ਹ , 9 ਮਈ

ਪ੍ਰਬੰਧਕੀ ਜਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜਿਲ੍ਹਾ ਸਿੱਖਿਆ ਅਫਸਰਾਂ ਦੀਆਂ ਖਾਲੀ ਅਸਾਮੀਆਂ ਹੋਣ ਦੀ ਸੂਰਤ ਵਿੱਤ ਦਫਤਰੀ ਕੰਮ-ਕਾਜ ਨੂੰ ਨਿਰਵਿਘਨ ਨਿਪਟਾਉਣ ਲਈ  ਪੰਜਾਬ ਸਰਕਾਰ ਵੱਲੋਂ  ਫੈਸਲਾ ਕੀਤਾ ਗਿਆ ਹੈ:- ਕਿ  ਜੇਕਰ ਜਿਲ੍ਹਾ ਸਿੱਖਿਆ (ਸੈ.ਸਿ) ਦੀ ਅਸਾਮੀ ਖਾਲੀ ਹੁੰਦੀ ਹੈ ਤਾਂ ਇਸ ਦਾ ਵਾਧੂ ਚਾਰਜ ਉਸੇ ਜਿਲ੍ਹੇ ਦੇ ਜਿਲ੍ਹਾ ਸਿੱਖਿਆ ਅਫਸਰ(ਐ.ਸਿ.) ਵੱਲੋਂ ਸੰਭਾਲਿਆ ਜਾਵੇਗਾ। 



 ਜੇਕਰ ਜਿਲ੍ਹਾ ਸਿੱਖਿਆ ਅਫਸਰ (ਐ.ਸਿ.) ਦੀ ਅਸਾਮੀ ਖਾਲੀ ਹੁੰਦੀ ਹੈ ਤਾਂ ਇਸ ਦਾ ਵਾਧੂ ਚਾਰਜ ਉਸੇ ਜਿਲ੍ਹੇ ਦੇ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਵੱਲੋਂ ਸੰਭਾਲਿਆ ਜਾਵੇਗਾ।


💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends