ਰਾਜ ਸਰਕਾਰ ਦੇ ਅਧਿਕਾਰੀਆਂ/ਕਰਮਚਾਰੀਆਂ ਅਤੇ ਪੈਨਸ਼ਨਰਾਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਮੈਡੀਕਲ
ਖਰਚੇ ਦੀ ਪ੍ਰਤੀ-ਪੂਰਤੀ ਕਰਨ ਸਬੰਧੀ ਵਿੱਤੀ ਅਧਿਕਾਰਾਂ ਦਾ ਵਿਕੇਂਦਰੀਕਰਨ ਕਰਨ ਸਬੰਧੀ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ।
ਪੰਜਾਬ ਰਾਜ/ਚੰਡੀਗੜ੍ਹ ਦੇ ਪ੍ਰਾਈਵੇਟ ਹਸਪਤਾਲਾਂ ਲਈ ਮੈਡੀਕਲ ਬਿੱਲਾਂ ਨੂੰ ਵੈਰੀਫਾਈ ਕਰਨ ਦੇ
ਅਧਿਕਾਰ
ਪੰਜਾਬ ਰਾਜ ਅਤੇ ਚੰਡੀਗੜ੍ਹ ਵਿਖੇ ਸਥਿਤ ਹਸਪਤਾਲਾਂ ਵਿੱਚ ਇਲਾਜ ਲਈ ਜਿਲ੍ਹੇ ਦੇ ਸਿਵਲ ਸਰਜਨ
ਜਿਲ੍ਹਾ ਮੈਡੀਕਲ ਬੋਰਡ ਦੀ ਪ੍ਰਵਾਨਗੀ ਨਾਲ 50,000/- ਰੁਪਏ ਤੱਕ ਦੇ ਬਿੱਲ ਵੈਰੀਫਾਈ ਕਰ ਸਕਣਗੇ। 50,000/-
ਰੁਪਏ ਤੋਂ ਉੱਪਰ ਦੇ ਸਾਰੇ ਮੈਡੀਕਲ ਬਿੱਲ ਡਾਇਰੈਕਟਰ, ਸਿਹਤ ਤੇ ਪਰਿਵਾਰ ਭਲਾਈ ਵਲੋਂ ਜਿਲ੍ਹਾ ਮੈਡੀਕਲ ਬੋਰਡ ਦੀ
ਪ੍ਰਵਾਨਗੀ ਨਾਲ ਵੈਰੀਫਾਈ ਕੀਤੇ ਜਾਣਗੇ। (ਹੈਡਕੁਆਟਰ ਦੇ ਕਰਮਚਾਰੀਆਂ ਲਈ ਡਾਇਰੈਕਟੋਰੇਟ ਵਿਖੇ ਵੱਖਰਾ ਮੈਡੀਕਲ
ਬੋਰਡ ਸਥਾਪਿਤ ਕੀਤਾ ਹੋਇਆ ਹੈ।
PUNJAB EDUCATIONAL IMPORTANT LETTERS
ISSUED BY |
LETTER REGARDING |
LINK FOR DOWNLOADING |
MDM |
ਵਿਦਿਆਰਥੀਆਂ ਤੋਂ ਭਾਂਡੇ ਨਾ ਸਾਫ ਕਰਵਾਉਣ ਸਬੰਧੀ ਪੱਤਰ | Download here |
|
|
|
DPI |
MID DAY MEAL CHARGE : ਮਿੱਡ ਡੇਅ ਮੀਲ ਦੇ ਚਾਰਜ ਸਬੰਧੀ ਪੱਤਰ |
DOWNLOAD HERE |
DPI |
Job profile SLA : ਐਸ ਐਲ ਏ ਦੀਆਂ ਡਿਊਟੀਆਂ ਸਬੰਧੀ ਪੱਤਰ |
DOWNLOAD HERE |
|
|
|
DPI |
ਹੈਂਡੀਕੈਪਡ ਵਿਦਿਆਰਥੀਆਂ ਤੋਂ ਫੀਸਾਂ ਨਾ ਲੈਣ ਸਬੰਧੀ ਪੱਤਰ | Download here |
DPI |
MID DAY MEAL ਮਿਡ ਡੇ ਮੀਲ ਮੀਨੂੰ ਅਤੇ ਪ੍ਰਤੀ ਵਿਦਿਆਰਥੀ ਅਨਾਜ ਦੀ ਦਰ | |
DPI | TIME TABLE: PERIOD DISTRIBUTION LETTER | |
PUNJAB GOVT |
FEES AND FUNDS COLLECTED FROM STUDENTS |
|
PSEB |
22 BOOKS CHANGED FOR SESSION 2022-23 | |
DPI |
ਸਕੂਲਾਂ ਵਿੱਚ ਲੋਕਲ ਫੰਕਸ਼ਨ ਨਾਂ ਕਰਵਾਉਣ ਸਬੰਧੀ |
|
SECRETARY |
CLERK DUTIES IN SCHOOL |
|
SECRETARY |
ਖਜ਼ਾਨਾ ਦਫਤਰ ਵਿੱਚ ਆਨਲਾਈਨ ਬਿਲਾਂ ਲਈ ਅਧਿਆਪਕਾਂ ਤੋਂ ਪੈਸੇ ਨਾਂ ਇਕੱਠੇ ਕੀਤੇ ਜਾਣ |
DOWNLOAD HERE |
SECRETARY |
ਸਕੂਲਾਂ ਵਿੱਚ ਫੰਡਾਂ ਦੀ ਵਰਤੋਂ ਸਬੰਧੀ ਵਿੱਤੀ ਪਾਵਰਾਂ ਸਬੰਧੀ ਹਦਾਇਤਾਂ |
DOWNLOAD HERE |
SECRETARY |
ਨੌਵੀਂ ਤੋਂ ਬਾਰ੍ਹਵੀਂ ਜਮਾਤ ਦੀਆਂ 30% ਵਿਦਿਆਰਥਣਾਂ ਦੀ ਫੀਸ ਮੁਆਫ਼ ਕਰਨ ਸਬੰਧੀ ਪੱਤਰ |
DOWNLOAD HERE |
DPI |
LETTER REGARDING TRANSFER CERTIFICATE |
(DOWNLOAD HERE ) |