ਉਮੀਦਵਾਰਾਂ ਵੱਲੋਂ ਪ੍ਰਾਪਤ ਪ੍ਰਤੀ-ਬੇਨਤੀਆਂ
ਅਨੁਸਾਰ ਅਪਲਾਈ ਕਰਨ ਵਿੱਚ ਆ ਰਹੀਆਂ ਤਕਨੀਕੀ ਮੁਸ਼ਕਿਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੁਣ
ਆਨ-ਲਾਈਨ ਅਪਲਾਈ ਕਰਨ ਦੀ ਮਿਤੀ ਵਿੱਚ 15-05-2022 ਤੱਕ ਵਾਧਾ ਕੀਤਾ ਜਾਂਦਾ ਹੈ। ਬਾਕੀ
ਸ਼ਰਤਾਂ ਅਤੇ ਸ਼ਾਨਾਂ (Terris and Conditions) ਵਿਭਾਗ ਦੀ ਵੈੱਬ ਵੈਬਸਾਈਟ
www.educationrecruitmentboard.com ਤੇ ਉਪਲੰਬਧ ਵਿਗਿਆਪਨ ਅਨੁਸਾਰ ਹੀ ਹੋਣਗੀਆਂ।
Labels
MASTER/LECTURER/ACT RECRUITMENT 2022: ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀ ਭਰਤੀ ਲਈ ਅਪਲਾਈ ਕਰਨ ਦੀ ਮਿਤੀ ਵਿੱਚ ਵਾਧਾ
ਸਿੱਖਿਆ ਵਿਭਾਗ, ਪੰਜਾਬ ਵੱਲੋਂ ਵੱਖ-ਵੱਖ ਮਿਤੀਆਂ ਨੂੰ ਦਿੱਤੇ ਵਿਗਿਆਪਨਾਂ ਵਿੱਚ 343 ਲੈਕਚਰਾਰ, 4161 ਮਾਸਟਰ ਕਾਡਰ ਅਤੇ 250 ਆਰਟ ਐਂਡ ਕਰਾਫਟ ਅਧਿਆਪਕਾਂ ਦੀਆਂ
ਨਵੀਆਂ/ਬੈਕਲਾਗ ਅਸਾਮੀਆਂ ਦੀ ਭਰਤੀ ਸਬੰਧੀ ਉਮੀਦਵਾਰਾਂ ਪਾਸੋਂ ਮਿਤੀ 05-05-2022 ਤੱਕ
ਆਨ-ਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ।
RECENT UPDATES
School holiday
DIRECT LINK JNV Result 2023: Check Your Results Online Now
JNV Result 2023: Check Your Results Online Now The Jawahar Navodaya Vidyalaya Samiti (NVS) will announce the results of the JNV Class 6 Ent...
PSEB/ SSA IMPORTANT UPDATES
- HOLIDAYS IN PUNJAB 2023: ਸਕੂਲਾਂ/ ਬੈਂਕਾਂ ਵਿੱਚ ਛੁੱਟੀਆਂ ਦੀ ਸੂਚੀ
- 10+1 PHYSICS IMPORTANT MCQ
- 10+2 PHYSICS IMPORTANT MCQ
- SST 9TH ( MCQ FOR ALL COMPETITION)
- PSEB BOARD EXAM 2023 : ALL LATEST UPDATES
- Privacy policy
- PSEB SESSION 2023-24: SYLLAUBS (BI MONTHLY/ ANNUAL)DATESHEET/ QUESTION PAPER
- PSEB RESULTS FOR SESSION 2020-2024
- SCHOLARSHIP LETTERS
- SSA SCHOOL GRANTS 2023-24