MASTER/LECTURER/ACT RECRUITMENT 2022: ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀ ਭਰਤੀ ਲਈ ਅਪਲਾਈ ਕਰਨ ਦੀ ਮਿਤੀ ਵਿੱਚ ਵਾਧਾ

ਸਿੱਖਿਆ ਵਿਭਾਗ, ਪੰਜਾਬ ਵੱਲੋਂ ਵੱਖ-ਵੱਖ ਮਿਤੀਆਂ ਨੂੰ ਦਿੱਤੇ ਵਿਗਿਆਪਨਾਂ ਵਿੱਚ 343 ਲੈਕਚਰਾਰ, 4161 ਮਾਸਟਰ ਕਾਡਰ ਅਤੇ 250 ਆਰਟ ਐਂਡ ਕਰਾਫਟ ਅਧਿਆਪਕਾਂ ਦੀਆਂ ਨਵੀਆਂ/ਬੈਕਲਾਗ ਅਸਾਮੀਆਂ ਦੀ ਭਰਤੀ ਸਬੰਧੀ ਉਮੀਦਵਾਰਾਂ ਪਾਸੋਂ ਮਿਤੀ 05-05-2022 ਤੱਕ ਆਨ-ਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ। 




ਉਮੀਦਵਾਰਾਂ ਵੱਲੋਂ ਪ੍ਰਾਪਤ ਪ੍ਰਤੀ-ਬੇਨਤੀਆਂ ਅਨੁਸਾਰ ਅਪਲਾਈ ਕਰਨ ਵਿੱਚ ਆ ਰਹੀਆਂ ਤਕਨੀਕੀ ਮੁਸ਼ਕਿਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੁਣ ਆਨ-ਲਾਈਨ ਅਪਲਾਈ ਕਰਨ ਦੀ ਮਿਤੀ ਵਿੱਚ 15-05-2022 ਤੱਕ ਵਾਧਾ ਕੀਤਾ ਜਾਂਦਾ ਹੈ। ਬਾਕੀ ਸ਼ਰਤਾਂ ਅਤੇ ਸ਼ਾਨਾਂ (Terris and Conditions) ਵਿਭਾਗ ਦੀ ਵੈੱਬ ਵੈਬਸਾਈਟ www.educationrecruitmentboard.com ਤੇ ਉਪਲੰਬਧ ਵਿਗਿਆਪਨ ਅਨੁਸਾਰ ਹੀ ਹੋਣਗੀਆਂ।



💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

ਸਭ ਤੋਂ ਵੱਧ ਪੜੀਆਂ ਪੋਸਟਾਂ

RECENT UPDATES

Trends