NAIB TEHSILDAR RECRUITMENT : ਪੀਪੀਐਸਸੀ ਵਲੋਂ Seating arrangements ਅਤੇ reporting time slot ਜਾਰੀ ,

 


 ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਨਾਇਬ ਤਹਿਸੀਲਦਾਰਾਂ ਦੀ ਭਰਤੀ ਲਈ ਪ੍ਰੀਖਿਆ 22 ਮਈ ਨੂੰ ਕਰਵਾਈ ਜਾ ਰਹੀ ਹੈ। 


ਇਸ ਲਿਖਤੀ ਪ੍ਰੀਖਿਆ ਸਬੰਧੀ ਉਮੀਦਵਾਰਾਂ ਲਈ Seating arrangements ਅਤੇ reporting time  slot ਜਾਰੀ ਕਰ ਦਿੱਤੇ ਗਏ ਹਨ।

ਜਿਨ੍ਹਾਂ ਉਮੀਦਵਾਰਾਂ ਨੇ ਇਹਨਾਂ ਅਸਾਮੀਆਂ ਲਈ ਅਪਲਾਈ ਕੀਤਾ ਹੈ ਉਹ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸੂਚਨਾ ਡਾਊਨਲੋਡ ਕਰ ਸਕਦੇ ਹਨ।




Seating Arrangement And Reporting Time Slots For 78 Posts Of Naib Tehsildar Updated 17-05-2022 

Featured post

Punjab Board Class 8th, 10th, and 12th Guess Paper 2025: Your Key to Exam Success!

PUNJAB BOARD GUESS PAPER 2025 Punjab Board Class 8th, 10th, and 12th Guess Paper 2025: Your Key to Exam Success! The ...

RECENT UPDATES

Trends