PATWARI/ KANUGO RECRUITMENT 2022: 1766 ਪਟਵਾਰੀ/ਕਾਨੂੰਗੋ ਭਰਤੀ ਲਈ ਨੋਟਿਸ ਜਾਰੀ

PATWARI/KANUGO RECRUITMENT PUNJAB 2022

ਪਟਵਾਰੀ ਭਰਤੀ ਪੰਜਾਬ 2022

ਪੰਜਾਬ ਸਰਕਾਰ ਵੱਲੋਂ ਮਾਲ ਪਟਵਾਰੀਆਂ ਦੀਆ ਖਾਲੀ ਆਸਾਮੀਆਂ ਨੂੰ ਠੇਕੇ ਦੇ ਆਧਾਰ ਤੇ ਰਿਟਾਇਰਡ ਪਟਵਾਰੀਆਂ/ਕਾਨੂੰਗੋਆਂ ਵਿੱਚੋਂ ਭਰਤੀ ਕਰਨ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਹੈ।

 ਪਟਵਾਰੀਆਂ ਦੀ ਘਾਟ ਨੂੰ ਮੁੱਖ ਰੱਖਦੇ ਹੋਏ ਸ਼ਰਤਾਂ ਅਧੀਨ ਜਿਲ੍ਹਿਆਂ ਵਿੱਚ ਪਟਵਾਰੀਆਂ ਦੀਆਂ 1766 ਖਾਲੀ ਆਸਾਮੀਆਂ ਨੂੰ ਰਿਟਾਇਰਡ ਪਟਵਾਰੀਆਂ/ਕਾਨੂੰਗੋਆਂ ਵਿੱਚੋਂ ਠੇਕੇ ਦੇ ਆਧਾਰ ਤੇ ਭਰਤੀ ਕਰਨ ਸਬੰਧੀ ਪ੍ਰਵਾਨਗੀ ਦਿੱਤੀ ਗਈ ਸੀ।  


ਮੰਤਰੀ ਮੰਡਲ ਦੀ ਮੀਟਿੰਗ ਮਿਤੀ 18.05.2022 ਵਿੱਚ ਪਟਵਾਰੀਆਂ ਦੀਆਂ ਉਕਤ ਖਾਲੀ ਆਸਾਮੀਆਂ ਨੂੰ ਰਿਟਾਇਰਡ ਪਟਵਾਰੀਆਂ/ਕਾਨੂੰਗੋਆਂ ਵਿੱਚੋਂ ਠੇਕੇ ਦੇ ਆਧਾਰ ਤੇ ਭਰਤੀ ਕਰਨ ਸਬੰਧੀ ਹੇਠ ਲਿਖੀਆ ਸ਼ਰਤਾ ਤੇ ਪ੍ਰਵਾਨਗੀ ਦਿੱਤੀ ਗਈ ਹੈ  ਠੇਕੇ ਦੇ ਆਧਾਰ ਤੇ ਪਟਵਾਰੀਆਂ ਦੀ ਭਰਤੀ ਮਿਤੀ 31.07.2023 ਤੱਕ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। 







Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends