PATWARI RECRUITMENT : 36 ਪਟਵਾਰੀਆਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ

 

ਦਫ਼ਤਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਕੁਲੈਕਟਰ, ਬਠਿੰਡਾ (ਸਦਰ ਕਾਨੂੰਗੋ ਸ਼ਾਖਾ) 

ਜ਼ਿਲ੍ਹਾ ਬਠਿੰਡਾ ਵਿਖੇ 36 ਪਟਵਾਰੀਆਂ ਦੀਆਂ ਖਾਲੀ ਅਸਾਮੀਆਂ `ਤੇ ਠੇਕੇ ਦੇ ਆਧਾਰ 'ਤੇ ਸੇਵਾਮੁਕਤ ਪਟਵਾਰੀਆਂ/ਕਾਨੂੰਗੋਆਂ ਵਿਚੋਂ ਬਤੌਰ ਪਟਵਾਰੀ ਦੀ ਭਰਤੀ ਹੇਠ ਲਿਖੀਆਂ ਸ਼ਰਤਾਂ ਅਨੁਸਾਰ ਕੀਤੀ ਜਾਣੀ ਹੈ:-

 1 ਠੇਕੇ 'ਤੇ ਭਰਤੀ ਹੋਣ ਵਾਲੇ ਰਿਟਾਇਰਡ ਪਟਵਾਰੀਆਂ ਕਾਨੂੰਗੋਆਂ ਨੂੰ 25,000/- ਰੁਪਏ ਮਹੀਨਾ ਵਿਕਸ ਤਨਖਾਹ ਦਿੱਤੀ ਜਾਵੇਗੀ। 

 2 ਠੇਕੇ ਦੇ ਆਧਾਰ 'ਤੇ ਭਰਤੀ ਲਈ ਅਰਜ਼ੀ ਦੇਣ ਵਾਲੇ ਰਿਟਾਇਰਡ ਪਟਵਾਰੀ ਕਾਨੂੰਗੋ ਦੀ ਉਮਰ 64 ਸਾਲ ਤੋਂ ਜ਼ਿਆਦਾ ਨਾ ਹੋਵੇ।




 3 ਠੇਕੇ ਦੇ ਆਧਾਰ 'ਤੇ ਭਰਤੀ ਲਈ ਅਰਜ਼ੀ ਦੇਣ ਵਾਲੇ ਰਿਟਾਇਰਡ ਪਟਵਾਰੀ/ਕਾਨੂੰਗੋ ਵਿਰੁੱਧ ਕੋਈ ਅਪਰਾਧਿਕ ਕੇਸ ਜਾਂ ਵਿਭਾਗੀ ਪੜਤਾਲ ਨਾ ਚੱਲੀ ਹੋਵੇ ਅਤੇ ਉਸ ਦਾ ਸੇਵਾਮੁਕਤ ਰਿਕਾਰਡ ਸਾਫ਼-ਸੁਥਰਾ ਹੋਵੇ। ਇਹ ਭਰਤੀ ਮਿਤੀ 31.07.2023 ਜਾਂ ਇਨ੍ਹਾਂ ਅਸਾਮੀਆਂ 'ਤੇ ਰੈਗੂਲਰ ਭਰਤੀ ਹੋਣ, ਜੋ ਵੀ ਪਹਿਲਾਂ ਵਾਪਰੇ ਤੱਕ ਹੋਵੇਗੀ। ਇੱਛੁਕ ਸੇਵਾਮੁਕਤ ਪਟਵਾਰੀ ਕਾਨੂੰਗੋ ਆਪਣੀਆਂ ਅਰਜ਼ੀਆਂ ਇਸ ਦਫ਼ਤਰ ਦੀ ਸਦਰ ' ਕਾਨੂੰਗੋ ਸ਼ਾਖਾ, ਕਮਰਾ ਨੰ. 228 ਬੀ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਠਿੰਡਾ ਵਿਖੇ ਮਿਤੀ 30.05.2022 ਤੱਕ ਦੇ ਸਕਦੇ ਹਨ। ਦਰਖਾਸਤ ਦੇ ਨਾਲ ਪਾਰਥੀ ਵੱਲੋਂ ਸਵੈ-ਘੋਸ਼ਣਾ ਦਿੱਤਾ ਜਾਵੇ ਕਿ ਉਸ ਵਿਰੁੱਧ ਕਿਸੇ ਵੀ ਅਦਾਲਤ ਵੱਲੋਂ ਕੋਈ ਵੀ ਸਜ਼ਾ ਨਹੀਂ ਸੁਣਾਈ ਗਈ ਅਤੇ ਉਸ ਦੇ ਖ਼ਿਲਾਫ਼ ਕੋਈ ਵੀ ਕੋਰਟ ਕੋਸ/ਇਨਕੁਆਰੀ/ਐਫ.ਆਈ.ਆਰ. ਪੈਂਡਿੰਗ ਨਹੀਂ ਹੈ। | 

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PANCHAYAT ELECTION 2024 :VOTER LIST /SYMBOL LIST / NOMINATION FORM / MODEL CODE OF CONDUCT

PANCHAYAT ELECTION 2024 : VOTER LIST/SYMBOL LIST / NOMINATION FORM / MODEL CODE OF CONDUCT Panchayat Village Wise Voter List Download here h...

RECENT UPDATES

Trends