PSSSB LIBRARIAN RECRUITMENT 2022: NOTIFICATION , SYLLABUS LINK FOR APPLYING

PSSSB LIBRARIAN RECRUITMENT SYLLABUS 2022 
ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਡਾਇਰੈਕਟਰ ਸਿੱਖਿਆ ਵਿਭਾਗ, ਪੰਜਾਬ (ਸੈਕੰਡਰੀ ਸਿੱਖਿਆ) ਵਿਚ ਸਕੂਲ ਲਾਇਬ੍ਰੇਰੀਅਨ ਦੀ 57 ਬੈਕਲਾਗ ਦੀਆਂ ਅਸਾਮੀਆਂ ਅਤੇ ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ (ਉਦਯੋਗਿਕ ਸਿਖਲਾਈ ਵਿੰਗ) ਵਿਚ ਲਾਇਬ੍ਰੇਰੀਅਨ ਦੀਆਂ 2 ਅਸਾਮੀਆਂ (ਨੋਟ: ਅਸਾਮੀਆਂ ਦੀ ਗਿਣਤੀ ਸਬੰਧਤ ਵਿਭਾਗ ਦੇ ਫੈਸਲੇ ਅਨੁਸਾਰ ਘਟਾਈ ਜਾਂ ਵਧਾਈ ਜਾ ਸਕਦੀ ਹੈ)। ਸਿੱਧੀ ਭਰਤੀ ਰਾਹੀਂ ਭਰਨ ਲਈ ਬੋਰਡ ਦੀ ਵੈੱਬਸਾਈਟ https://sssb.punjab.gov.in `ਤੇ ਯੋਗ ਉਮੀਦਵਾਰਾਂ ਤ ਮਿਤੀ 23.05.2022 ਤੋਂ ਅਰਜ਼ੀਆਂ ਦੀ ਮੰਗ ਕੀਤੀ  ਹੈ।

Important highlights:
Name of department: school education and technical education 
Name of Post: school Librarian 
Number of posts: 59 ( reservation of  posts as per notification)
Qualification For Librarian posts in Punjab; 10+2 Pass, two years diploma in library . candidates having higher degrees can apply.

Age for school librarian : 18-37 years, age relaxation is available for Sc/ST/OBC upto 5 years. for more details see official notification 

Fees: Fees for Gen category: 1000/-
Fees for SC/BC/EWS : 250/-
Fees for ex-serviceman: 200/-
Fees for Handicapped :  500/- 


ਪ੍ਰਕਾਸ਼ਿਤ ਕੀਤੀਆਂ ਅਸਾਮੀਆਂ ਲਈ ਸਫਲਤਾਪੂਰਵ ਬਿਨੈ ਕਰਨ ਵਾਲੇ ਉਮੀਦਵਾਰਾਂ ਦੀ Objective type ਲਿਖਤੀ ਪ੍ਰੀਖਿਆ ਲਈ ਜਾਵੇਗੀ।  ਯੋਗ ਉਮੀਦਵਾਰਾਂ ਦੀ ਚੋਣ ਕਰਨ ਲਈ ਪ੍ਰੀਖਿਆ ਵਿੱਚੋਂ ਪ੍ਰਾਪਤ ਅੰਕਾਂ ਦੇ ਆਧਾਰ ਤੇ ਹੀ ਸਾਂਝੀ ਮੈਰਿਟ ਸੂਚੀ (Common Marit List) ਤਿਆਰ ਕੀਤੀ ਜਾਵੇਗੀ। 

 ਦਰਸਾਈਆਂ ਅਸਾਮੀਆਂ ਵਾਸਤੇ ਵਿਚਾਰੇ ਜਾਣ ਲਈ ਹਰ ਸ਼੍ਰੇਣੀ ਦੇ ਉਮੀਦਵਾਰ ਲਈ Objective type ਪ੍ਰੀਖਿਆ ਵਿੱਚੋਂ ਘੱਟ ਤੋਂ ਘੱਟ ੫੦% (40 ਪ੍ਰਤੀਸ਼ਤ) ਅੰਕ ਪ੍ਰਾਪਤ ਕਰਨੇ ਜ਼ਰੂਰੀ ਹਨ। Objective type ਪ੍ਰੀਖਿਆ ਵਿੱਚ 40% (40 ਪ੍ਰਤੀਸ਼ਤ) ਅੰਕਾਂ ਤੋਂ ਘੱਟ ਅੰਕ ਪ੍ਰਾਪਤ ਕਰਨ ਵਾਲੇ ਉਮੀਦਵਾਰ ਨੂੰ ਅਯੋਗ/ਫੇਲ ਕਰਾਰ ਦਿੰਦੇ ਹੋਏ ਉਪਰੋਕਤ ਅਸਾਮੀਆਂ ਲਈ ਚੋਣ ਵਾਸਤੇ ਕਿਸੇ ਵੀ ਸਥਿਤੀ ਵਿੱਚ ਵਿਚਾਰਿਆ ਨਹੀਂ ਜਾਵੇਗਾ।


ਪੰਜਾਬ ਦੇ ਸਕੂਲਾਂ ਵਿੱਚ ਲਾਈਬ੍ਰੇਰਿਅਨ  ਦੀਆਂ ਅਸਾਮੀਆਂ ਤੇ ਭਰਤੀ ਲਈ ਲਿਖਤੀ ਪ੍ਰੀਖਿਆ ਲਈ ਜਾਵੇਗੀ। ਇਸ ਲਈ ਵਿਭਾਗ ਵੱਲੋਂ  ਸਿਲੇਬਸ ਨਿਰਧਾਰਤ ਕੀਤਾ ਗਿਆ ਹੈ  ਡਾਊਨਲੋਡ ਕਰਨ ਲਈ ਲਿੰਕ ਹੇਠਾਂ ਦਿੱਤਾ ਗਿਆ ਹੈ।







Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

AFPI MOHALI ADMISSION 2024-25: ਮੁੰਡਿਆਂ ਲਈ NDA, ਆਰਮੀ , ਨੇਵੀ ਅਤੇ ਏਅਰ ਫੋਰਸ ਵਿੱਚ ਭਰਤੀ ਲਈ ਸੁਨਹਿਰੀ ਮੌਕਾ, ਅਰਜ਼ੀਆਂ ਦੀ ਮੰਗ

Maharaja Ranjit Singh Academy entrance test 2024-25 Registration Maharaja Ranjit Singh Academy entrance test 2024-25 ਪੰਜਾਬ ਸਰਕਾਰ ਦੀ ਮੋਹਾਲੀ ਵ...

RECENT UPDATES

Trends