12 ਵੀਂ ਜਮਾਤ ਦੇ ਸਰਟੀਫਿਕੇਟ ਇੰਜ ਕਰੋ ਪ੍ਰਾਪਤ, ਸਿੱਖਿਆ ਬੋਰਡ ਵੱਲੋਂ ਪ੍ਰੈਸ ਨੋਟ


MOHALI , 29 ਜੂਨ 
ਸਕੂਲ ਸਿੱਖਿਆ ਬੋਰਡ ਵੱਲੋਂ 12 ਵੀਂ ਜਮਾਤ ਦੇ ਨਤੀਜਿਆਂ ਦੀ ਘੋਸ਼ਣਾ ਕਰ ਦਿਤੀ ਹੈ। ਸਿੱਖਿਆ ਬੋਰਡ ਦੇ ਚੇਅਰਮੈਨ ਯੋਗਰਾਜ ਨੇ ਦੱਸਿਆ ਕਿ 
"ਸੀਨੀਅਰ ਸੈਕੰਡਰੀ ਪ੍ਰੀਖਿਆ ਸੈਸ਼ਨ-2021-22 ਅਧੀਨ ਘੋਸ਼ਿਤ ਹੋਏ ਨਤੀਜਿਆਂ ਅਨੁਸਾਰ ਪ੍ਰੀਖਿਆਰਥੀਆਂ ਦੇ ਸਰਟੀਫਿਕੇਟ Digilocker ਤੇ ਅਪਲੋਡ ਹੋਣਗੇ । 
ਇਸ ਤੋਂ ਇਲਾਵਾ ਜਿਨ੍ਹਾਂ ਪ੍ਰੀਖਿਆਰਥੀਆਂ ਨੂੰ ਸਰਟੀਫਿਕੇਟ ਦੀ ਹਾਰਡ ਕਾਪੀ ਲੈਣ ਲਈ ਪ੍ਰੀਖਿਆ ਫਾਰਮ ਵਿੱਚ ਜਿਕਰ ਕੀਤਾ ਹੈ, ਅਜਿਹੇ ਪ੍ਰੀਖਿਆਰਥੀਆਂ ਦੇ ਸਰਟੀਫਿਕੇਟਾਂ ਦੀ ਹਾਰਡ ਕਾਪੀ ਸਕੂਲਾਂ ਨੂੰ 3-4 ਹਫਤੇ ਵਿੱਚ ਭੇਜੀ ਜਾਵੇਗੀ, ਸਰਟੀਫਿਕੇਟ ਲੈਣ ਲਈ ਸਕੂਲ ਨਾਲ ਸੰਪਰਕ ਰੱਖਿਆ ਜਾਵੇ।
 
ਸਰਟੀਫਿਕੇਟ ਭੇਜਣ ਸਬੰਧੀ ਜਾਣਕਾਰੀ ਸਕੂਲਾਂ ਦੀ ਲਾਗ ਇੰਨ ਆਈ ਡੀ / ਬੋਰਡ ਵੈਬ ਸਾਈਟ ਰਾਹੀਂ ਦਿੱਤੀ ਜਾਵੇਗੀ "

Featured post

PSEB 8th Result 2024 BREAKING NEWS: 8 ਵੀਂ ਜਮਾਤ ਦਾ ਨਤੀਜਾ ਇਸ ਦਿਨ

PSEB 8th Result 2024 : DIRECT LINK Punjab Board Class 8th result 2024  :  ਸਮੂਹ ਸਕੂਲ ਮੁੱਖੀਆਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਅੱਠਵੀਂ ਦੇ ਪ੍ਰੀਖਿਆਰਥੀਆਂ...

RECENT UPDATES

Trends