8393 NTT AND 5994 ETT RECRUITMENT: 8393 ਐਨਟੀਟੀ ਅਤੇ 6635 ਈਟੀਟੀ ਦੀ ਭਰਤੀ, ਅਧਿਆਪਕ ਟ੍ਰੇਨਿੰਗ ਅਤੇ ਸਿੱਖਿਆ ਸੁਧਾਰਾਂ ਬਾਰੇ ਵੱਡੇ ਐਲਾਨ

 8393 NTT AND 5994 ETT RECRUITMENT: 8393 ਐਨਟੀਟੀ ਅਤੇ 5994 ਈਟੀਟੀ ਦੀ ਭਰਤੀ ਸਬੰਧੀ ਮੁੱਖ ਮੰਤਰੀ ਦਾ ਵੱਡਾ ਐਲਾਨ।


ਚੰਡੀਗੜ੍ਹ 24 ਜੂਨ 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਧਾਨ ਸਭਾ ਵਿੱਚ ਕਿਹਾ ਕਿ ਸਾਡੀ ਸਰਕਾਰ ਜਲਦੀ ਹੀ  8393 ਐਨਟੀਟੀ  ਅਤੇ 5994 ਈਟੀਟੀ ਦੀ ਭਰਤੀ ਦਾ ਕੰਮ ਸ਼ੁਰੂ ਕਰੇਗੀ। 

ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਸਾਡੀ ਸਰਕਾਰ ਕੰਮ ਕਰ ਰਹੀ ਹੈ। ਪ੍ਰਾਈਵੇਟ ਸਕੂਲਾਂ ਵੱਲੋਂ ਲਈ ਜਾਂਦੀ ਅਨਾਪ ਸਨਾਪ ਫੀਸਾਂ ਬੰਦ ਕੀਤੀਆਂ ਜਾਣਗੀਆਂ। ਅਤੇ ਜਿਹੜੇ ਸਕੂਲ ਨਿਯਮਾਂ ਦਾ ਉਲੰਘਣਾ ਕਰਨਗੇ ਉਨ੍ਹਾਂ ਦੀ NOC ਰੱਦ ਕੀਤੀ ਜਾਵੇਗੀ ਅਤੇ 1 ਲੱਖ ਰੁਪਏ ਦਾ ਜੁਰਮਾਨਾ ਕੀਤਾ ਜਾਵੇਗਾ।  ਵਿਦਿਆਰਥੀਆਂ ਨੂੰ ਕਿਸੇ ਇੱਕ ਦੁਕਾਨ ਤੋਂ ਕਿਤਾਬਾਂ ਲੈਣ ਲਈ ਮਜਬੂਰ ਨਹੀਂ ਕੀਤਾ ਜਾ ਸਕੇਗਾ  

READ MORE ABOUT 8393 NTT RECRUITMENT 

ਅਧਿਆਪਕਾਂ ਦੀਆਂ ਨਾਨ ਟੀਚਿਂਗ ਡਿਊਟੀਆਂ ਸਬੰਧੀ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਅਧਿਆਪਕਾਂ ਤੋਂ ਸਿਰਫ ਪੜਾਉਣ ਦਾ ਕੰਮ ਹੀ ਲਿਆ ਜਾਵੇਗਾ। ਅਧਿਆਪਕਾਂ ਨੂੰ ਨਵੀਆਂ ਤਕਨੀਕਾਂ ਰਾਹੀਂ ਪੜਾਉਣ ਲਈ   ਵਿਦੇਸ਼ਾਂ ਤੋਂ ਟ੍ਰਰੇਨਿੰਗ ਕਰਵਾਈ ਜਾਵੇਗੀ।  ਨੌਜਵਾਨਾਂ ਨੂੰ ਟੈਕਨੀਕਲ ਸਿੱਖਿਆ ਲਈ 19 IIT ਖੋਲੀਆਂ ਜਾਣਗੀਆਂ। ਜੁਆਈਨ ਕਰੋ ਟੈਲੀਗਰਾਮ ਚੈਨਲ ਪਾਓ ਹਰੇਕ ਅਪਡੇਟ ਮੋਬਾਈਲ ਫੋਨ ਤੇ 



ETT RECRUITMENT 2022: 5994 ਅਸਾਮੀਆਂ ਤੇ ਭਰਤੀ 



 



Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends