BIG BREAKING: ਡੇਢ਼ ਸਾਲਾਂ ਵਿੱਚ 10‌ਲੱਖ ਸਰਕਾਰੀ ਨੌਕਰੀਆਂ, ਬੇਰੁਜ਼ਗਾਰਾਂ ਲਈ ਵੱਡੀ ਖੱਬਰ

PM ਮੋਦੀ ਨੇ 10 ਲੱਖ ਨਵੀਆਂ ਸਰਕਾਰੀ ਨੌਕਰੀਆਂ ਦੇ ਨਿਰਦੇਸ਼ ਦਿੱਤੇ ਹਨ  


ਨੌਕਰੀ ਦੀ ਤਲਾਸ਼ ਕਰ ਰਹੇ ਨੌਜਵਾਨਾਂ ਲਈ ਖੁਸ਼ਖਬਰੀ ਹੈ। ਮੋਦੀ ਸਰਕਾਰ ਅਗਲੇ 1.5 ਸਾਲਾਂ ਵਿੱਚ ਨੌਕਰੀਆਂ ਦੇਣ ਜਾ ਰਹੇ ਹਾਂ।ਇਸ ਹਿਸਾਬ ਨਾਲ ਸਰਕਾਰ ਦੀ 10 ਲੱਖ ਲੋਕਾਂ ਨੂੰ ਭਰਤੀ ਕਰਨ ਦੀ ਯੋਜਨਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ਇਹ ਐਲਾਨ ਕੀਤਾ ਹੈ।


ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਸਾਰੇ ਵਿਭਾਗਾਂ ਅਤੇ ਮੰਤਰਾਲਿਆਂ 'ਚ ਖਾਲੀ ਅਸਾਮੀਆਂ ਦੀ ਸਮੀਖਿਆ ਕਰਕੇ ਅਗਲੇ ਡੇਢ ਸਾਲ 'ਚ 10 ਲੱਖ ਲੋਕਾਂ ਦੀ ਭਰਤੀ ਕਰਨ ਦੇ ਨਿਰਦੇਸ਼ ਦਿੱਤੇ ਹਨ।


ਉਨ੍ਹਾਂ ਨੂੰ ਇਹ ਭਰਤੀਆਂ ਮਿਸ਼ਨ ਮੋਡ ਵਿੱਚ ਕਰਨ ਲਈ ਕਿਹਾ ਗਿਆ ਹੈ। ਪਿਛਲੇ ਕਈ ਸਾਲਾਂ ਤੋਂ ਸਰਕਾਰੀ ਅਸਾਮੀਆਂ ਲਈ ਕੋਈ ਭਰਤੀ ਨਹੀਂ ਹੋਈ। ਸਰਕਾਰੀ ਵਿਭਾਗਾਂ ਵਿੱਚ ਲੱਖਾਂ ਅਸਾਮੀਆਂ ਖਾਲੀ ਪਈਆਂ ਹਨ।



ਪ੍ਰਧਾਨ ਮੰਤਰੀ ਦਫ਼ਤਰ ਨੇ ਮੰਗਲਵਾਰ ਨੂੰ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਕਿ ਅਗਲੇ ਡੇਢ ਸਾਲ ਵਿੱਚ ਮੋਦੀ ਸਰਕਾਰ 10 ਲੱਖ ਨੌਕਰੀਆਂ ਦੇਵੇਗੀ। 


ਉਥੇ ਹੀ ਕੁਝ ਨੌਜਵਾਨਾਂ ਵੱਲੋਂ  ਵੱਲੋਂ ਸਰਕਾਰ ਦੀ ਅਲੋਚਨਾਂ ਵੀ ਕੀਤੀ, ਕਿਉਂਕਿ ਬਹੁਤੇ ਸਮੇਂ ਤੋਂ ਭਰਤੀ ਨਹੀਂ ਕੀਤੀ ਗਈ ਹੈ।



💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends