BIG BREAKING: ਆਈ.ਏ.ਐਸ ਅਧਿਕਾਰੀ ਸੰਜੇ ਪੋਪਲੀ ਦੇ ਘਰ ਚਲੀਆਂ ਗੋਲੀਆਂ, ਬੇਟੇ ਦੀ ਮੌਤ

 

ਚੰਡੀਗੜ੍ਹ: ਚੰਡੀਗੜ੍ਹ ਦੇ ਸੈਕਟਰ 11 ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਆਈ.ਏ.ਐਸ ਅਧਿਕਾਰੀ ਸੰਜੇ ਪੋਪਲੀ ਦੇ ਘਰ ਅੰਦਰ ਗੋਲੀਆਂ ਚਲਾਈਆਂ ਗਈਆਂ। ਪਤਾ ਲੱਗਾ ਹੈ ਕਿ ਵਿਜੀਲੈਂਸ ਨਾਲ ਤਕਰਾਰ ਤੋਂ ਬਾਅਦ ਪੋਪਲੀ ਦੇ ਲੜਕੇ ਕਾਰਤਿਕ ਪੋਪਲੀ ਨੇ ਖੁਦ ਨੂੰ ਗੋਲੀ ਮਾਰ ਲਈ ਹੈ। ਵਿਜੀਲੈਂਸ ਦੀ ਟੀਮ ਬਰਾਮਦਗੀ ਲਈ ਘਰ ਪਹੁੰਚੀ ਸੀ। 
Share post to friends:

💐🌿Follow us for latest updates 👇👇👇

Featured post

Punjab School Summer Holidays Soon : ਪੰਜਾਬ ਦੇ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਜਲਦ

Punjab School Summer Vacations 2026: ਪੰਜਾਬ ਦੇ ਸਕੂਲਾਂ ਵਿੱਚ ਜਲਦ ਹੋ ਸਕਦੀਆਂ ਨੇ ਗਰਮੀ ਦੀਆਂ ਛੁੱਟੀਆਂ ਪੰਜਾਬ ਸਕੂਲ ਸਿੱਖ...

RECENT UPDATES

Trends