BREAKING NEWS: ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਬਦਲੀਆਂ ਲਈ ਤਾਰੀਖ ਕੀਤੀ ਫਿਕਸ, ਇਸ ਤਾਰੀਖ ਤੋਂ ਬਾਅਦ ਬਦਲੀਆਂ ਤੇ ਸੰਪੂਰਨ ਰੋਕ

 ਚੰਡੀਗੜ੍ਹ 29 ਜੂਨ 2022 (‌‌JOBSOFTODAY) 



ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਦੇ ਵਿਭਾਗਾਂ ਅਦਾਰਿਆਂ ਵਿੱਚ ਸਰਕਾਰੀ ਅਧਿਕਾਰੀਆਂ/ ਕਰਮਚਾਰੀਆਂ ਦੀਆਂ ਆਮ ਬਦਲੀਆਂ ਅਤੇ ਤੈਨਾਤੀਆਂ ਕਰਨ ਦਾ ਸਮਾਂ ਮਿਤੀ 11.04.2022 ਤੋਂ ਮਿਤੀ 31.05.2022 ਤੱਕ ਰੱਖਿਆ ਗਿਆ ਸੀ, ਜੋ ਕਿ ਮਿਤੀ 30-06-2022 ਤੱਕ ਕਰ ਦਿੱਤੀ ਗਈ ਸੀ। ਹੁਣ ਵਿਧਾਨ ਸਭਾ ਨੂੰ ਸੰਦਨਜ਼ਰ ਰੱਖਦੇ ਹੋਏ ਪੰਜਾਬ ਸਰਕਾਰ ਨੇ  ਇਸ ਸਮਾਂ-ਸੀਮਾ ਵਿੱਚ ਮਿਤੀ 07.07.2022 ਤੱਕ ਹੋਰ ਵਾਧਾ ਕੀਤਾ ਗਿਆ ਹੈ। 


💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends