Sunday, 19 June 2022

CM ਸ. ਭਗਵੰਤ ਮਾਨ ਦੀ ਕੇਂਦਰੀ ਗ੍ਰਹਿ ਮੰਤਰੀ ਅਤੇ ਸਿੱਖਿਆ ਮੰਤਰੀ ਨੂੰ ਅਪੀਲ,ਪੰਜਾਬੀ ਸੰਸਥਾ ਦੇ ਕੇਂਦਰੀਕਰਨ ਦੀਆਂ ਕੋਸ਼ਿਸ਼ਾਂ ਨੂੰ ਤੁਰੰਤ ਰੋਕਿਆ ਜਾਵੇ

 CM ਸ. ਭਗਵੰਤ ਮਾਨ ਜੀ ਦੀ ਕੇਂਦਰੀ ਗ੍ਰਹਿ ਮੰਤਰੀ ਅਤੇ ਸਿੱਖਿਆ ਮੰਤਰੀ ਨੂੰ ਅਪੀਲ

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਸਾਡੀ ਮਾਣਮੱਤੀ ਸੰਸਥਾ ਹੈ ਅਤੇ ਪੰਜਾਬ ਦੀ ਵਡਮੁੱਲੀ ਵਿਰਾਸਤ ਹੈ

ਪੰਜਾਬੀਆਂ ਦੀਆਂ ਭਾਵਨਾਵਾਂ ਸੰਸਥਾ ਨਾਲ ਬੇਹੱਦ ਜੁੜੀਆਂ ਹੋਈਆਂ ਨੇ..

ਪੰਜਾਬੀ ਸੰਸਥਾ ਦੇ ਕੇਂਦਰੀਕਰਨ ਦੀਆਂ ਕੋਸ਼ਿਸ਼ਾਂ ਨੂੰ ਤੁਰੰਤ ਰੋਕਿਆ ਜਾਵੇ.
RECENT UPDATES

Today's Highlight