OLD PENSION SCHEME: 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਨੂੰ ਵੱਡਾ ਝਟਕਾ, ਸਰਕਾਰ ਦਾ ਪੈਨਸ਼ਨ ਤੋਂ ਸਾਫ ਇਨਕਾਰ

 OLD PENSION SCHEME: 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਨੂੰ ਵੱਡਾ ਝਟਕਾ, ਸਰਕਾਰ ਦਾ ਪੈਨਸ਼ਨ ਤੋਂ ਸਾਫ ਇਨਕਾਰ 



ਚੰਡੀਗੜ੍ਹ 25 ਜੂਨ: 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਨੂੰ ਵੱਡਾ ਝਟਕਾ, ਸਰਕਾਰ ਨੇ ਪੁਰਾਣੀ ਪੈਨਸ਼ਨ ਤੋਂ ਸਾਫ ਇਨਕਾਰ  ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਵੱਲੋਂ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਵਿੱਚ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕੀਤੇ ਜਾਣ ਦਾ ਵਾਅਦਾ ਵੀ ਕੀਤਾ ਗਿਆ ਸੀ। ਲੇਕਿਨ ਅੱਜ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੀ ਇਸ ਮੰਗ ਨੂੰ ਨਕਾਰਦਿਆਂ ਇਕ ਵੱਡਾ ਝਟਕਾ ਦਿੱਤਾ ਹੈ। {ਪਾਓ ਹਰੇਕ ਅਪਡੇਟ ਟੈਲੀਗਰਾਮ  ਤੇ} ਪੁਰਾਣੀ ਪੈਨਸ਼ਨ ਸਕੀਮ ਦੇ ਬਹਾਲੀ ਸਬੰਧੀ ਇਸ ਪ੍ਰਸਤਾਵ ਨੂੰ ਸਰਕਾਰ ਨੇ ਸਵੀਕਾਰ ਨਹੀਂ ਕੀਤਾ ਹੈ। 

VIEW FULL REPORT HERE




Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends