ਸਾਰੇ ਪੰਜਾਬੀਆਂ ਨੂੰ ਵਧਾਈਆਂ!
— Bhagwant Mann (@BhagwantMann) June 14, 2022
ਅੱਜ ਤੁਹਾਡੀ ਸਰਕਾਰ ਨੇ ਤੁਹਾਡੀ ਜ਼ਿੰਦਗੀ ਨੂੰ ਆਸਾਨ ਬਣਾਉਣ ਲਈ ਇੱਕ ਹੋਰ ਕਦਮ ਚੁੱਕਦੇ ਹੋਏ ਲਰਨਿੰਗ ਲਾਈਸੈਂਸ ਦੀ ਆਨਲਾਈਨ ਸਹੂਲਤ ਸ਼ੁਰੂ ਕੀਤੀ ਹੈ..
ਇਹ ਨਾ ਸਿਰਫ਼ E-Governance ਵੱਲ ਵੱਡਾ ਕਦਮ ਹੈ..ਸਗੋਂ ਇਸ ਨਾਲ ਤੁਹਾਡਾ ਸਮਾਂ ਬਚੇਗਾ..RTA ਦੀਆਂ ਲਾਇਨਾਂ ਤੋਂ ਬਚੋਗੇ..ਭ੍ਰਿਸ਼ਟਾਚਾਰ ਨੂੰ ਵੀ ਨੱਥ ਪਵੇਗੀ pic.twitter.com/kfs6w7DdIL