ORANGE ALERT : ਮੌਸਮ ਵਿਭਾਗ ਦਾ ਆਰੇਂਜ ਅਲਰਟ, ਲੋਕਾਂ ਨੂੰ ਕੀਤੀ ਇਹ ਅਪੀਲ

 Chandigarh , 5 June 

ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਗਰਮੀ ਨੇ ਲੋਕਾਂ ਦੇ ਨੱਕ ਵਿੱਚ ਦਮ ਕਰ ਦਿੱਤਾ ਹੈ। ਤੇਜ਼ ਧੁੱਪ ਨੇ ਲੋਕਾਂ ਦਾ ਜਿਊਣਾ ਮੁਹਾਲ ਕਰ ਦਿੱਤਾ ਹੈ।



 ਇਸ ਦੇ ਨਾਲ ਹੀ ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦੇ ਡਾਇਰੈਕਟਰ ਮਨਮੋਹਨ ਸਿੰਘ ਦਾ ਕਹਿਣਾ ਹੈ ਕਿ ਆਉਣ ਵਾਲੇ ਕੁਝ ਦਿਨਾਂ ਵਿਚ ਤਾਪਮਾਨ ਇਸੇ ਤਰ੍ਹਾਂ ਗਰਮ ਰਹੇਗਾ ਅਤੇ ਗਰਮ ਹਵਾਵਾਂ ਚੱਲਣ ਦੀ ਸੰਭਾਵਨਾ ਹੈ।


ਉਨ੍ਹਾਂ ਅੱਗੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਜ਼ਰੂਰੀ ਨਾ ਹੋਵੇ ਤਾਂ ਸਵੇਰੇ 11:30 ਵਜੇ ਤੋਂ ਸ਼ਾਮ 4:30 ਵਜੇ ਤੱਕ ਘਰੋਂ ਬਾਹਰ ਨਾ ਨਿਕਲਣ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends