PSEB 12TH CLASS TOPPER: ਬਾਈਕ ਮਕੈਨਿਕ ਦੀ ਬੇਟੀ ਨੇ ਸੂਬੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ

 ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 12ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਨਤੀਜੇ ਦਾ ਐਲਾਨ ਕਰਦਿਆਂ ਸਿੱਖਿਆ ਬੋਰਡ ਦੇ ਚੇਅਰਮੈਨ ਯੋਗਰਾਜ ਨੇ ਦੱਸਿਆ ਕਿ ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਸ਼ਿਮਲਾਪੁਰੀ, ਲੁਧਿਆਣਾ ਦੀ ਅਰਸ਼ਦੀਪ ਕੌਰ ਪੁੱਤਰੀ ਸ਼੍ਰੀ ਗੁਰਮੀਤ ਸਿੰਘ ਨੇ  497 ਅੰਕ ਪ੍ਰਾਪਤ ਕਰਕੇ ਪੰਜਾਬ ਭਰ ਵਿੱਚੋਂ ਪਹਿਲੇ ਸਥਾਨ ’ਤੇ ਰਹੀ ਹੈ।



ਅਰਸ਼ਦੀਪ ਕੌਰ ਦੇ ਪਿਤਾ ਬਾਈਕ ਮਕੈਨਿਕ ਹਨ, ਜੋ ਕਿਰਾਏ ਦੀ ਦੁਕਾਨ 'ਤੇ ਕੰਮ ਕਰਦੇ ਹਨ।  ਅਰਸ਼ਦੀਪ ਕੌਰ ਨੇ ਦੱਸਿਆ ਕਿ ਉਹ ਪੰਜਾਬ ਭਰ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਬੇਹੱਦ ਖੁਸ਼ ਹੈ ਅਤੇ ਆਈ.ਏ.ਐਸ. ਅਫਸਰ ਬਣਨਾ ਚਾਹੁੰਦਾ ਹੈ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends