PSEB 12TH RESULT: WHAT IS THE FORMULA OF RESULT

 ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12 ਵੀਂ ਜਮਾਤ ਦਾ ਨਤੀਜਾ 28 ਜੂਨ ਨੂੰ ਐਲਾਨਿਆ ਗਿਆ। ਨਤੀਜਾ 96.96% ਰਿਹਾ। ਸਿੱਖਿਆ ਬੋਰਡ ਦੇ ਚੇਅਰਮੈਨ ਯੋਗਰਾਜ ਨੇ ਦੱਸਿਆ ਕਿ ਨਤੀਜਾ ਤਿਆਰ ਕਰਨ ਲਈ ਦੋਵਾਂ ਟਰਮਾਂ ਦੇ ਅੰਕਾਂ ਨੂੰ ਜੋੜਿਆ ਗਿਆ।

ਉਨ੍ਹਾਂ ਦੱਸਿਆ ਕਿ ਨਤੀਜਾ   TERM 1 ਵਿੱਚ ਪ੍ਰਾਪਤ  ਅੰਕਾਂ ਦਾ 40% + TERM 2 ਵਿੱਚ ਪ੍ਰਾਪਤ  ਅੰਕਾਂ ਦਾ 40% +  ਅਤੇ ਇੰਟਰਨਲ ਅਸੈਸਮੈਂਟ ਦੇ 20 ਅੰਕਾਂ ਨੂੰ ਜੋੜ ਕੇ ਤਿਆਰ ਕੀਤਾ ਹੈ। 

ਪ੍ਰਾਪਤ ਅੰਕਾਂ ਦੀ ਪ੍ਰਤੀਸ਼ਤ ਕਿਵੇਂ ਪਤਾ ਕਰਿਏ? ਪੜ੍ਹੋ  
ਨਤੀਜਾ ਡਾਊਨਲੋਡ ਕਰਨ ਲਈ ਲਿੰਕ ਇਥੇ ਕਲਿੱਕ ਕਰੋ 

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends