PSEB 8TH RESULT: ਸਰਕਾਰੀ ਸਕੂਲ ਦੇ ਵਿਦਿਆਰਥੀ ਨੇ ਪਹਿਲਾਂ ਸਥਾਨ ਪ੍ਰਾਪਤ ਕੀਤਾ

 

 ਸਿੱਖਿਆ ਬੋਰਡ ਵਲੋਂ ਅੱਜ 8 ਸ਼੍ਰੇਣੀ ਦੇ ਨਤੀਜੇ ਐਲਾਨੇ ਗਏ ।ਜ਼ਿਲ੍ਹਾ ਬਰਨਾਲਾ ਦੇ ਸਰਕਾਰੀ ਮਿਡਲ ਸਕੂਲ ਪਿੰਡ ਗੁੰਮਟੀ ਦੇ ਵਿਦਿਆਰਥੀ ਨੇ ‌ 100/100 ਅੰਕ ਪ੍ਰਾਪਤ ਕਰਕੇ ਪੰਜਾਬ ਭਰ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਮਨਪ੍ਰੀਤ ਸਿੰਘ ਪੁੱਤਰ ਜਗਮੋਹਨ ਸਿੰਘ ਵਾਸੀ ਗੁੰਮਟੀ ਨੇ ਪਹਿਲਾਂ ਸਥਾਨ ਲੈਕੇ ਸਰਕਾਰੀ ਸਕੂਲਾਂ ਦਾ ਨਾਮ ਰੌਸ਼ਨ ਕੀਤਾ।




 

PSEB 8TH CLASS RESULT 2022 : LINK FOR DOWNLOADING PSEB 8TH RESULT ONLINE
Share post to friends:

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends