ਸੂਬੇ ਦੇ ਲੋਕਾਂ ਲਈ ਵੱਡੀ ਖੱਬਰ, 31 ਦਸੰਬਰ 2021 ਤੋਂ ਪਹਿਲਾਂ ਦੇ ਸਾਰੇ ਬਿਜਲੀ ਬਿਲ ਮੁਆਫ਼

 ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ  ਨੂੰ ਇਕ ਹੋਰ ਵੱਡੀ ਖੁਸ਼ਖ਼ਬਰੀ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ 31 ਦਸੰਬਰ 2021 ਤੋਂ ਪਹਿਲਾਂ ਦੇ ਹਰ ਕੈਟਾਗਰੀ ਤੇ ਹਰ ਵਰਗ ਦੇ ਬਿਜਲੀ ਦੇ ਬਿੱਲ ਮਾਫ ਹੋਣਗੇ। 



Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends