BIG BREAKING: ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੇ ਦਿੱਤਾ ਅਸਤੀਫਾ,


Chandigarh,26 July 

 ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੇ ਅਚਾਨਕ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਦੀ ਨਿਯੁਕਤੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੀ ਗਈ ਸੀ। 



ਉਨ੍ਹਾਂ ਆਪਣਾ ਅਸਤੀਫਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜ ਦਿੱਤਾ ( READ HERE) ਹੈ। ਉਨ੍ਹਾਂ ਦਾ ਅਸਤੀਫਾ 19 ਜੁਲਾਈ ਨੂੰ ਹੀ ਸਰਕਾਰ ਕੋਲ ਚਲਾ ਗਿਆ ਸੀ। ਹਾਲਾਂਕਿ ਉਸ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਇਸ ਸਬੰਧੀ ਉਨ੍ਹਾਂ ਨੇ ਸੀਐਮ ਭਗਵੰਤ ਮਾਨ ਨਾਲ ਮੀਟਿੰਗ ਵੀ ਕੀਤੀ ਸੀ। ਉਹ ਇਸ ਅਹੁਦੇ 'ਤੇ ਸਿਰਫ 3 ਮਹੀਨੇ ਹੀ ਰਹੇ। ਹਾਲਾਂਕਿ ਉਨ੍ਹਾਂ ਨੇ ਇਸ ਪਿੱਛੇ ਨਿੱਜੀ ਕਾਰਨ ਦੱਸੇ ਹਨ।

Share post to friends:

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends