Labels
Saturday, 30 July 2022
ਸਿਹਤ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਦੀਆਂ ਮੁਸ਼ਕਿਲਾਂ ਵਧੀਆਂ, ਸਾਰੀਆਂ ਡਾਕਟਰ ਯੂਨੀਅਨਾ ਸਮੇਤ ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਕੀਤੀ ਅਸਤੀਫ਼ੇ ਦੀ ਮੰਗ
ਸਿਹਤ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਦੀਆਂ ਮੁਸ਼ਕਿਲਾਂ ਹੁਣ ਵਧਦੀਆਂ ਨਜ਼ਰ ਆ ਰਹੀਆਂ ਹਨ। ਸਿਹਤ ਸਹੂਲਤਾਂ 'ਤੇ ਦਿਖਾਇਆ ਗਿਆ ਉਸ ਦਾ ਗੁੱਸਾ ਹੁਣ ਉਸ 'ਤੇ ਭਾਰੂ ਨਜ਼ਰ ਆ ਰਿਹਾ ਹੈ। ਸਾਰੀਆਂ ਡਾਕਟਰ ਯੂਨੀਅਨਾਂ ਵੀ ਉਸ ਦੇ ਖਿਲਾਫ ਹੋ ਗਈਆਂ ਹਨ। ਇਸ ਦੇ ਨਾਲ ਹੀ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐਮਏ) ਨੇ ਵੀ ਸਿਹਤ ਮੰਤਰੀ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਸ ਦੁਰਵਿਹਾਰ ਲਈ ਤੁਰੰਤ ਬਿਨਾਂ ਸ਼ਰਤ ਮੁਆਫ਼ੀ ਮੰਗਣ ਅਤੇ ਅਸਤੀਫ਼ੇ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਮੁੱਖ ਮੰਤਰੀ ਮਾਨ ਨੂੰ ਤੁਰੰਤ ਦਖਲ ਦੇਣ ਅਤੇ ਮੰਤਰੀ ਖਿਲਾਫ ਲੋੜੀਂਦੀ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।
RECENT UPDATES
Holiday
HOLIDAY ALERT : 20 ਅਗਸਤ ਨੂੰ ਇਹਨਾਂ ਜ਼ਿਲਿਆਂ ਵਿੱਚ ਛੁੱਟੀ ਦਾ ਐਲਾਨ
HOLIDAY ANNOUNCED ON 20TH AUGUST 2022 ਸੰਗਰੂਰ 18 ਅਗਸਤ ਮਿਤੀ 20-08-2022 ਨੂੰ ਸ਼ਹੀਦ ਸੰਤ ਸ਼੍ਰੀ ਹਰਚੰਦ ਸਿੰਘ ਲੋਂਗੋਵਾਲ ਦੀ ਬਰਸੀ ਮੌਕੇ ਸ਼ਰਧਾਂਜਲੀ ਭੇਂ...