ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੜਕ ਹਾਦਸੇ ਵਿੱਚ ਅਧਿਆਪਕਾ ਦੀ ਮੌਤ ਤੇ ਕੀਤਾ ਦੁੱਖ ਪ੍ਰਗਟ

 ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾ ਦੀ ਮੌਤ ਤੇ ਦੁੱਖ ਪ੍ਰਗਟ ਕੀਤਾ। 



ਉਨ੍ਹਾਂ ਕਿਹਾ 

"ਬਹੁਤ ਦੁਖਦਾਈ ਖਬਰ. ਅੱਜ ਧਰਮਕੋਟ ਵਿਖੇ ਇੱਕ ਸੜਕ ਹਾਦਸੇ ਵਿੱਚ ਨਵ-ਨਿਯੁਕਤ ਅਧਿਆਪਕਾ ਜਸਪ੍ਰੀਤ ਕੌਰ ਦੀ ਮੌਤ ਹੋ ਗਈ ਹੈ ਅਤੇ ਇੱਕ ਡੀ.ਪੀ ਅਧਿਆਪਕ ਗੰਭੀਰ ਜ਼ਖਮੀ ਹੋ ਗਿਆ ਹੈ। ਜਸਪ੍ਰੀਤ ਦੇ ਪਿਤਾ ਵੀ ਇੱਕ ਅਧਿਆਪਕ ਹਨ, ਸਾਡਾ ਸਾਰਾ ਵਿਭਾਗ ਜਸਪ੍ਰੀਤ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਾ ਹੈ। ਮੈਂ ਉਸਦੇ ਪਰਿਵਾਰ ਦੇ ਸੰਪਰਕ ਵਿੱਚ ਹਾਂ।"



.

Featured post

PRE BOARD DATESHEET REVISED: ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ

ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ ਚੰਡੀਗੜ੍ਹ, 16 ਜਨਵਰੀ: ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਵ...

RECENT UPDATES

Trends