BREAKING NEWS: ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ 2 ਗੈਂਗਸਟਰਾਂ ਦਾ ਐਨਕਾਊਂਟਰ

 ਅੰਮ੍ਰਿਤਸਰ: ਸਿੱਧੂ ਮੂਸੇਵਾਲਾ ( SIDHU MOOSE WALA )  ਕਤਲ  ਕੇਸ ਵਿੱਚ 2 ਗੈਂਗਸਟਰਾਂ ਦਾ ਐਨਕਾਊਂਟਰ (ENCOUNTER)  ਹੋਣ ਦੀ ਅਹਿਮ ਖਬਰ ਸੂਤਰਾਂ ਦੇ ਹਵਾਲੇ ਤੋਂ ਸਾਹਮਣੇ ਆਈ ਹੈ। 


ਇਸ ਮੁਕਾਬਲੇ ਦੌਰਾਨ ਚਾਰ ਗੈਂਗਸਟਰਾਂ ਵਿੱਚੋਂ ਜਗਰੂਪ ਰੂਪਾ ਅਤੇ ਮੰਨੂ ਕੁੱਸਾ ਵੀ ਮਾਰੇ ਗਏ ਸਨ। ਇਸ ਦੇ ਨਾਲ ਹੀ 6 ਪੁਲਿਸ ਮੁਲਾਜ਼ਮ ਵੀ ਗੰਭੀਰ ਜ਼ਖ਼ਮੀ ਹੋਏ ਹਨ। ਦੱਸ ਦੇਈਏ ਕਿ ਸਵੇਰੇ 10 ਵਜੇ ਤੋਂ ਅੰਮ੍ਰਿਤਸਰ ਅਟਾਰੀ ਬਾਰਡਰ 'ਤੇ ਗੈਂਗਸਟਰ ਅਤੇ ਪੁਲਿਸ ਵਿਚਾਲੇ ਆਪਸੀ ਮੁੱਠਭੇੜ ਚੱਲ ਰਹੀ ਸੀ। ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਇਹ ਮੁਕਾਬਲਾ ਕਰੀਬ ਸਾਢੇ 6 ਘੰਟੇ ਤੱਕ ਚੱਲਿਆ।



Amritsar: In the murder case of Sidhu Musewala, important news has come out quoting sources that 4 gangsters have been encounter. During this encounter, Jagroop Roopa and Mannu Kusa were also killed among the four gangsters

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends