BREAKING NEWS: ਹੜਾਂ ਦਾ ਖ਼ਤਰਾ, ਕਰਮਚਾਰੀਆਂ/ ਅਧਿਕਾਰੀਆਂ ਨੂੰ ਛੁੱਟੀ ਦੀ ਮਨਾਹੀ

 ਪਠਾਨਕੋਟ 29 ਜੁਲਾਈ 


ਅੱਜ ਕੱਲ ਭਾਰੀ ਬਾਰਸ ਹੋਣ ਕਾਰਨ ਜਿਲ੍ਹਾ ਪਠਾਨਕੋਟ ਵਿੱਚ ਹੜ੍ਹ ਆਉਣ ਦੀ ਪੂਰੀ ਸੰਭਾਵਨਾ ਬਣੀ ਹੋਈ ਹੈ। ਇਸ ਦੇ ਮੱਦੇਨਜਰ ਕਿਸੇ ਵੀ ਵਿਭਾਗ ਦੇ ਅਧਿਕਾਰੀ / ਕਰਮਚਾਰੀਆਂ ਦੀ Emergency ਸੇਵਾ ਦੀ ਜਰੂਰਤ ਪੈ ਸਕਦੀ ਹੈ।



ਇਸ ਲਈ ਜ਼ਿਲ੍ਹਾ ਕਮਿਸ਼ਨਰ ਪਠਾਨਕੋਟ ਵੱਲੋਂ ਸਮੂਹ ਵਿਭਾਗਾਂ ਦੇ ਮੁੱਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਕੋਈ ਵੀ ਅਧਿਕਾਰੀ /ਕਰਮਚਾਰੀ ਨਿਮਨ-ਹਸਤਾਖਰਤ ਦੀ ਪੂਰਵ ਪ੍ਰਵਾਨਗੀ ਤੋਂ ਬਗੈਰ ਸਟੇਸਨ ਨਹੀ ਛੱਡੇਗਾ। ਇਹਨਾਂ ਹਦਾਇਤਾਂ ਸਬੰਧੀ ਸਮੂਹ ਕਰਮਚਾਰੀਆਂ/ਅਧਿਕਾਰੀਆਂ ਦੇ ਧਿਆਨ ਵਿੱਚ ਲਿਆਉਣਾ ਯਕੀਨੀ ਬਣਾਉਣ ਲਈ ਲਿਖਿਆ ਗਿਆ ਹੈ। 

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends