BREAKING: ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਤੇ ਚਲਾਈਆਂ ਗੋਲੀਆਂ

 ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ 'ਤੇ ਸ਼ੁੱਕਰਵਾਰ ਸਵੇਰੇ ਨਾਰਾ ਸ਼ਹਿਰ 'ਚ ਹਮਲਾ ਹੋਇਆ। ਉਨ੍ਹਾਂ 'ਤੇ ਉਸ ਸਮੇਂ ਗੋਲੀਬਾਰੀ ਕੀਤੀ ਗਈ ਜਦੋਂ ਉਹ ਇਕ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਹ ਅਚਾਨਕ ਡਿੱਗ ਗਏ। ਮੀਡੀਆ ਰਿਪੋਰਟਾਂ ਮੁਤਾਬਕ ਉਨ੍ਹਾਂ ਦੀ ਛਾਤੀ 'ਚ ਦੋ ਵਾਰ ਗੋਲੀ ਲੱਗੀ ਹੈ। ਉਨ੍ਹਾਂ ਦੀ ਹਾਲਤ ਨਾਜ਼ੁਕ ਹੈ ਅਤੇ ਉਹ ਕੋਈ ਰਿਸਪੌਂਸ  ਨਹੀਂ ਦੇ ਰਹੇ ਹਨ।

ਪੁਲਿਸ ਨੇ 42 ਸਾਲਾ ਹਮਲਾਵਰ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਉਸ ਕੋਲੋਂ ਬੰਦੂਕ ਬਰਾਮਦ ਹੋਈ ਹੈ। ਪੁਲਿਸ ਮੁਲਜ਼ਮ ਤੋਂ ਪੁੱਛਗਿੱਛ ਕਰ ਰਹੀ ਹੈ। ਇਹ ਵੀ ਸਪੱਸ਼ਟ ਨਹੀਂ ਹੈ ਕਿ ਗੋਲੀ ਕਿਸ ਨੇ ਅਤੇ ਕਿਉਂ ਚਲਾਈ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends