CABINET MINISTER SENIORITY: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ‌ ਕੈਬਿਨੇਟ ਮੰਤਰੀਆਂ ਦੀ ਸੀਨੀਆਰਤਾ ਸੂਚੀ ਜਾਰੀ

ਚੰਡੀਗੜ੍ਹ 24 ਜੁਲਾਈ 

ਮੰਤਰੀ ਮੰਡਲ ਵਿੱਚ ਹੋਏ ਵਾਧੇ ਉਪਰੰਤ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੈਬਨਿਟ ਮੰਤਰੀ ਸਾਹਿਬਾਨ ਦੀ ਸੀਨੀਆਰਤਾ ਟਿਕਸ ਕੀਤੀ ਗਈ ਹੈ। ਇਸ ਲਈ ਹੁਣ ਤੋਂ ਮੰਤਰੀ ਪ੍ਰੀਸ਼ਦ ਦੀਆਂ ਆਉਣ ਵਾਲੀਆਂ ਮੀਟਿੰਗਾਂ ਵਿੱਚ ਮੰਤਰੀ ਸਾਹਿਬਾਨ ਦੀ ਮੀਟਿੰਗ ਅਰੇਂਜਮੈਂਟ ਹੇਠ ਲਿਖੀ ਸੀਨੀਆਰਤਾ ਅਨੁਸਾਰ ਕੀਤੀ ਜਾਵੇਗੀ।

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends