CBSE 10TH RESULT OUT: CBSE RESULT LINK DOWNLOAD YOUR RESULT HERE

 *CBSE RESULTS:  Cbse 10th result declared* 

Central board of school education DECLARED the result of 10th class . students can check their results by link given below : 


CBSE 10TH CLASS RESULT CLICK HERE  

Link 2 for 10th result result 



ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਨੇ 10ਵੀਂ ਅਤੇ 12ਵੀਂ ਦੇ ਨਤੀਜੇ ਜਾਰੀ ਕਰ ਦਿੱਤੇ ਹਨ। 12ਵੀਂ ਦੀ ਪ੍ਰੀਖਿਆ 'ਚ 92.71 ਫੀਸਦੀ ਵਿਦਿਆਰਥੀ ਪਾਸ ਹੋਏ ਹਨ ਜਦਕਿ 10ਵੀਂ 'ਚ 94 ਫੀਸਦੀ ਵਿਦਿਆਰਥੀ ਪਾਸ ਹੋਏ ਹਨ। ਵਿਦਿਆਰਥੀ ਬੋਰਡ ਦੀ ਅਧਿਕਾਰਤ ਵੈੱਬਸਾਈਟ results.cbse.nic.in 'ਤੇ ਨਤੀਜਾ ਦੇਖ ਸਕਦੇ ਹਨ। ਇਸ ਤੋਂ ਇਲਾਵਾ ਨਤੀਜੇ results.gov.in 'ਤੇ ਵੀ ਜਾਰੀ ਕੀਤੇ ਗਏ ਹਨ। ਪਰ ਟ੍ਰੈਫਿਕ ਕਾਰਨ ਵੈੱਬਸਾਈਟ ਕਰੈਸ਼ ਹੋ ਗਈ।


ਦੋਵੇਂ ਪ੍ਰੀਖਿਆਵਾਂ ਵਿੱਚ ਲੜਕਿਆਂ ਤੋਂ ਅੱਗੇ ਰਹੀਆਂ ਲੜਕੀਆਂ, 12ਵੀਂ ਵਿੱਚ ਲੜਕੀਆਂ ਦਾ ਨਤੀਜਾ ਮੁੰਡਿਆਂ ਨਾਲੋਂ 3.29% ਵੱਧ ਰਿਹਾ। ਇਸ ਦੇ ਨਾਲ ਹੀ 10ਵੀਂ ਦੇ ਨਤੀਜਿਆਂ 'ਚ ਲੜਕੀਆਂ 1.41 ਫੀਸਦੀ ਨਾਲ ਅੱਗੇ ਰਹੀਆਂ।


Featured post

SOE - MERITORIOUS SCHOOL ADMISSION LINK 2025 : ਸਕੂਲ ਆਫ਼ ਐਮੀਨੈਂਸ ਅਤੇ ਮੈਰਿਟੋਰੀਅਸ ਸਕੂਲਾਂ ਲਈ ਸਾਂਝੀ ਦਾਖਲਾ ਪ੍ਰੀਖਿਆਵਾਂ ਦਾ ਐਲਾਨ

SOE - MERITORIOUS  SCHOOL ADMISSION 2025 : ਸਕੂਲ ਆਫ਼ ਐਮੀਨੈਂਸ ਅਤੇ ਮੈਰਿਟੋਰੀਅਸ ਸਕੂਲਾਂ ਲਈ ਸਾਂਝੀ ਦਾਖਲਾ ਪ੍ਰੀਖਿਆਵਾਂ ਦਾ ਐਲਾਨ  ਚੰਡੀਗੜ੍ਹ, 22 ਜਨਵਰੀ 20...

RECENT UPDATES

Trends