ਚੰਡੀਗੜ੍ਹ 12 ਜੁਲਾਈ 2022
ਪੰਜਾਬ ਸਰਕਾਰ ਵੱਲੋਂ ਵਾਹਨਾਂ ਦੀ ਰਜਿਸਟ੍ਰੇਸ਼ਨ ਲਈ E-RC ਲਾਂਚ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵਿਟਰ ਰਾਹੀਂ ਕਿਹਾ ਕਿ
E-RC ਦਾ ਨਵਾਂ ਉਪਰਾਲਾ
— Bhagwant Mann (@BhagwantMann) July 12, 2022
ਹੁਣ ਪੰਜਾਬ ‘ਚ ਵਾਹਨ ਰਜਿਸਟ੍ਰੇਸ਼ਨ ਹੋਰ ਵੀ ਆਸਾਨ ਹੋਵੇਗਾ..ਹਾਈ ਸਕਿਊਰਟੀ ਨੰਬਰ ਪਲੇਟਾਂ, ਮੌਕੇ ‘ਤੇ ਨੰਬਰ ਦੀ ਚੋਣ, ਈ-ਰਜਿਸਟ੍ਰੇਸ਼ਨ ਸਰਟੀਫ਼ਿਕੇਟ,ਸਮਾਰਟ ਰਜਿਸਟ੍ਰੇਸ਼ਨ ਸਰਟੀਫ਼ਿਕੇਟ ਦੀ ਹੋਮ ਡਿਲੀਵਰੀ ਦੀ ਸ਼ੁਰੂਆਤ ਕਰ ਰਹੇ ਹਾਂ..
ਪੰਜਾਬ 'ਚ ਹਰ ਸਾਲ 5 ਲੱਖ RC ਲੈਣ ਵਾਲਿਆਂ ਦੀ ਖੱਜਲ-ਖ਼ੁਆਰੀ ਹੁਣ ਦੂਰ ਹੋਵੇਗੀ... pic.twitter.com/DlF9hzevEq